Monday, October 7, 2024
ਝਾਰਖੰਡ ’ਚ ਘਟ ਰਹੀ ਹੈ ਹਿੰਦੂਆਂ ਤੇ ਆਦਿਵਾਸੀਆਂ ਦੀ ਅਬਾਦੀ: ਮੋਦੀ
Featured India

ਝਾਰਖੰਡ ’ਚ ਘਟ ਰਹੀ ਹੈ ਹਿੰਦੂਆਂ ਤੇ ਆਦਿਵਾਸੀਆਂ ਦੀ ਅਬਾਦੀ: ਮੋਦੀ

ਹਜ਼ਾਰੀਬਾਗ (ਝਾਰਖੰਡ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਝਾਰਖੰਡ ਵਿੱਚ ਹਿੰਦੂਆਂ ਅਤੇ ਆਦਿਵਾਸੀਆਂ ਦੀ ਅਬਾਦੀ ਘਟ ਰਹੀ ਹੈ। ਇਸ ਦੌਰਾਨ ਉਨ੍ਹਾਂ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ’ਤੇ ਸੂਬੇ ਦੀ ਪਛਾਣ,…

ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਭੇਟ
Featured India

ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਅੱਜ ਗਾਂਧੀ…

ਨੌਜਵਾਨਾਂ ਨੂੰ ਅਗਵਾ ਕਰਨ ਦੇ ਵਿਰੋਧ ਵਿੱਚ ਮਨੀਪੁਰ ਬੰਦ
India

ਨੌਜਵਾਨਾਂ ਨੂੰ ਅਗਵਾ ਕਰਨ ਦੇ ਵਿਰੋਧ ਵਿੱਚ ਮਨੀਪੁਰ ਬੰਦ

ਇੰਫਾਲ-ਮਨੀਪੁਰ ਵਿੱਚ ਦੋ ਨੌਜਵਾਨਾਂ ਨੂੰ ਅਗਵਾ ਕਰਨ ਵਿਰੁੱਧ ਮੈਤੇਈ ਸਮੂਹ ਦੀ ਸਾਂਝੀ ਕਾਰਵਾਈ ਕਮੇਟੀ (ਜੇਏਸੀ) ਵੱਲੋਂ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਇੰਫਾਲ ਵਾਦੀ ਦੇ ਪੰਜ ਜ਼ਿਲ੍ਹਿਆਂ ਵਿੱਚ ਜਨਜੀਵਨ ਪ੍ਰਭਾਵਿਤ ਹੋਇਆ। ਇਸ ਦੌਰਾਨ ਮੁੱਖ ਮੰਤਰੀ…

ਰਾਹੁਲ ਵੱਲੋਂ ਖੇਡ ਸੰਸਥਾਵਾਂ ਦੀ ਕਮਾਨ ਖਿਡਾਰੀਆਂ ਨੂੰ ਦੇਣ ਦੀ ਵਕਾਲਤ
India

ਰਾਹੁਲ ਵੱਲੋਂ ਖੇਡ ਸੰਸਥਾਵਾਂ ਦੀ ਕਮਾਨ ਖਿਡਾਰੀਆਂ ਨੂੰ ਦੇਣ ਦੀ ਵਕਾਲਤ

ਨਵੀਂ ਦਿੱਲੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਜਦੋਂ ਤੱਕ ਖੇਡ ਸੰਸਥਾਵਾਂ ਦੀ ਕਮਾਨ ਸਿਆਸੀ ਆਗੂਆਂ ਦੀ ਜਗ੍ਹਾ ਖਿਡਾਰੀਆਂ ਨੂੰ ਨਹੀਂ ਸੌਂਪੀ ਜਾਵੇਗੀ, ਉਦੋਂ ਤੱਕ ਭਾਰਤ ਖੇਡਾਂ ਵਿੱਚ ਅਸਲ…

ਕੇਜਰੀਵਾਲ ਇਕ-ਦੋ ਦਿਨਾਂ ’ਚ ਖਾਲੀ ਕਰਨਗੇ ਮੁੱਖ ਮੰਤਰੀ ਨਿਵਾਸ
Featured India

ਕੇਜਰੀਵਾਲ ਇਕ-ਦੋ ਦਿਨਾਂ ’ਚ ਖਾਲੀ ਕਰਨਗੇ ਮੁੱਖ ਮੰਤਰੀ ਨਿਵਾਸ

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਵਲ ਲਾਈਨਜ਼ ਵਿੱਚ ਪੈਂਦੇ ‘ਫਲੈਗਸਟਾਫ ਰੋਡ’ ਉੱਤੇ ਸਥਿਤ ਦਿੱਲੀ ਦੇ ਮੁੱਖ ਮੰਤਰੀ ਦਾ ਅਧਿਕਾਰਤ ਨਿਵਾਸ ਅਗਲੇ ਇਕ-ਦੋ ਦਿਨਾਂ ਵਿੱਚ ਖਾਲੀ ਕਰ ਦੇਣਗੇ ਕਿਉਂਕਿ ਉਨ੍ਹਾਂ ਵਾਸਤੇ ਨਵੀਂ…

ਪ੍ਰਸ਼ਾਂਤ ਕਿਸ਼ੋਰ ਵੱਲੋਂ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼
India Political

ਪ੍ਰਸ਼ਾਂਤ ਕਿਸ਼ੋਰ ਵੱਲੋਂ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼

ਪਟਨਾ-ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਇਥੇ ਆਪਣੀ ਸਿਆਸੀ ਜਥੇਬੰਦੀ ‘ਜਨ ਸੁਰਾਜ ਪਾਰਟੀ’ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ। ਕਿਸ਼ੋਰ ਨੇ ਮਧੂਬਨੀ ਦੇ ਜੰਮਪਲ ਸਾਬਕਾ ਆਈਐੱਫਐੱਸ ਅਧਿਕਾਰੀ ਮਨੋਜ ਭਾਰਤੀ ਨੂੰ ਆਪਣੀ ਪਾਰਟੀ ਦਾ ਕਾਰਜਕਾਰੀ…

ਕੰਗਨਾ ਨੇ ਗਾਂਧੀ ਜੈਅੰਤੀ ਮੌਕੇ ਦਿੱਤਾ ਵਿਵਾਦਤ ਬਿਆਨ
India Political

ਕੰਗਨਾ ਨੇ ਗਾਂਧੀ ਜੈਅੰਤੀ ਮੌਕੇ ਦਿੱਤਾ ਵਿਵਾਦਤ ਬਿਆਨ

ਮੰਡੀ-ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਇੰਸਟਗ੍ਰਾਮ ’ਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਸ ਨੇ ਆਪਣੀ ਪੋਸਟ ਰਾਹੀਂ ਰਾਸ਼ਟਰਪਿਤਾ ਦੀ ਵਿਰਾਸਤ ਨੂੰ ਨਿਸ਼ਾਨਾ ਬਣਾਉਣ ਦੀ…

ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ: ਮੋਦੀ
Featured India Political

ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ: ਮੋਦੀ

ਹਰਿਆਣਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖ਼ਤ ਮਿਹਨਤ ਕਰ ਕੇ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੌਰਾਨ…

ਮੁਲਜ਼ਮ ਜਾਂ ਦੋਸ਼ੀ ਹੋਣਾ ਸੰਪਤੀ ਢਾਹੁਣ ਦਾ ਆਧਾਰ ਨਹੀਂ: ਸੁਪਰੀਮ ਕੋਰਟ
India

ਮੁਲਜ਼ਮ ਜਾਂ ਦੋਸ਼ੀ ਹੋਣਾ ਸੰਪਤੀ ਢਾਹੁਣ ਦਾ ਆਧਾਰ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਦੰਗਾ-ਫ਼ਸਾਦ ਤੇ ਹਿੰਸਾ ਨਾਲ ਜੁੜੇ ਕੇਸਾਂ ਦੇ ਮੁਲਜ਼ਮਾਂ/ਦੋਸ਼ੀਆਂ ਦੀਆਂ ਜਾਇਦਾਦਾਂ ਅਤੇ ਸੜਕ ਦੇ ਐਨ ਵਿਚਾਲੇ ਆਉਣ ਵਾਲੀ ਕਿਸੇ ਵੀ ਧਾਰਮਿਕ ਇਮਾਰਤ ਨੂੰ ਢਾਹੁਣ ਸਬੰਧੀ ਦਿਸ਼ਾ-ਨਿਰਦੇਸ਼ ਪੂਰੇ ਦੇਸ਼…

ਜੰਮੂ ਕਸ਼ਮੀਰ: ਤੀਜੇ ਤੇ ਆਖਰੀ ਗੇੜ ਲਈ 68 ਫ਼ੀਸਦ ਤੋਂ ਵੱਧ ਪੋਲਿੰਗ
Featured India

ਜੰਮੂ ਕਸ਼ਮੀਰ: ਤੀਜੇ ਤੇ ਆਖਰੀ ਗੇੜ ਲਈ 68 ਫ਼ੀਸਦ ਤੋਂ ਵੱਧ ਪੋਲਿੰਗ

ਜੰਮੂ ਕਸ਼ਮੀਰ ਅਸੈਂਬਲੀ ਲਈ ਅੱਜ ਤੀਜੇ ਤੇ ਆਖਰੀ ਗੇੜ ਦੀ ਵੋਟਿੰਗ ਦੌਰਾਨ 68.72 ਫੀਸਦ ਪੋਲਿੰਗ ਦਰਜ ਕੀਤੀ ਗਈ ਹੈ। ਸਾਂਬਾ ਜ਼ਿਲ੍ਹੇ ਵਿਚ ਸਭ ਤੋਂ ਵੱਧ 73.45 ਫੀਸਦ ਜਦੋਂਕਿ ਸੋਪੋਰ ’ਚ ਸਭ ਤੋਂ ਘੱਟ 41.44 ਫੀਸਦ…