ਹਿਮਾਚਲ ‘ਚ ਸ਼ਾਲ ਵੇਚਣ ਵਾਲੇ ਕਸ਼ਮੀਰੀਆਂ ਨਾਲ ਔਰਤ ਨੇ ਕੀਤੀ ਬਦਸਲੂਕੀ

ਹਮੀਰਪੁਰ – ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਹਿਮਾਚਲ ਪ੍ਰਦੇਸ਼ ਦੀ ਇਕ ਔਰਤ ਕਸ਼ਮੀਰੀ ਸ਼ਾਲ ਵੇਚਣ ਆਏ ਪਿਤਾ-ਪੁੱਤਰ ਨੂੰ ਧਮਕੀ ਦੇ ਰਹੀ […]

ਜਾਮਾ ਮਸਜਿਦ ਦੇ ਸਦਰ ਜ਼ਫਰ ਅਲੀ ਸਮੇਤ 20 ਤੋਂ ਵੱਧ ਹਿਰਾਸਤ ‘ਚ

ਸੰਭਲ – ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਸੰਭਲ ਦੇ ਲੋਕ ਸਭਾ ਮੈਂਬਰ ਜ਼ਿਆਉਰ ਰਹਿਮਾਨ […]

ਰਾਸ਼ਟਰਪਤੀ ਨੇ ਸੰਵਿਧਾਨ ਦਿਵਸ ਦੀ 75ਵੀਂ ਵਰ੍ਹੇਗੰਢ ‘ਤੇ ਜਾਰੀ ਕੀਤਾ ਖ਼ਾਸ ਸਿੱਕਾ

ਨਵੀਂ ਦਿੱਲੀ- ਭਾਰਤੀ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਦਿੱਲੀ ‘ਚ ‘ਸਾਡਾ ਸੰਵਿਧਾਨ, ਸਾਡਾ ਸਵੈ-ਮਾਣ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ‘ਸੰਵਿਧਾਨ […]

51,379 ਵਿਦਿਆਰਥੀਆਂ ਨੇ ਈਵੀਐਮ ਰਾਹੀਂ ਆਪਣੀ ਵੋਟ ਦਾ ਕੀਤਾ ਇਸਤੇਮਾਲ

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀਯੂਐਸਯੂ) ਦੀਆਂ ਚੋਣਾਂ ਲਈ ਅੱਜ ਸਵੇਰੇ 8.30 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ, ਜਿਸ ਕਾਰਨ ਵਿਦਿਆਰਥੀਆਂ ਅਤੇ ਸਿਆਸੀ […]

ਸੰਭਲ ਹਿੰਸਾ ‘ਤੇ ਗਰਮਾਈ ਸਿਆਸਤ, ਵਿਰੋਧੀ ਧਿਰ ਨੇ ਸਰਕਾਰ ‘ਤੇ ਲਾਏ ਦੋਸ਼

ਲਖਨਊ-ਸੰਭਲ ‘ਚ ਜਾਮਾ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਲਈ ਵਿਰੋਧੀ ਧਿਰ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ […]

ਕੇਜਰੀਵਾਲ ਅੱਜ ਪ੍ਰੈੱਸ ਕਾਨਫਰੰਸ ‘ਚ ਕਰ ਸਕਦੇ ਹਨ ਵੱਡਾ ਐਲਾਨ

ਨਵੀਂ ਦਿੱਲੀ- ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਦੁਪਹਿਰ 1 ਵਜੇ ਵੱਡੀ ਪ੍ਰੈੱਸ ਕਾਨਫਰੰਸ ਕਰਨਗੇ। ਇਸ ‘ਚ […]

ਦਿੱਲੀ ਵਿੱਚ ਹਲਕੀ ਧੁੰਦ ਨਾਲ ਘੱਟੋ-ਘੱਟ ਤਾਪਮਾਨ 10 ਡਿਗਰੀ ਪੁੱਜਣ ਦੀ ਭਵਿੱਖਬਾਣੀ

ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕੌਮੀ ਰਾਜਧਾਨੀ ਵਿੱਚ ਸ਼ੁੱਕਰਵਾਰ ਨੂੰ ਹਲਕੀ ਧੁੰਦ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ […]