ਇਜ਼ਰਾਈਲ ‘ਤੇ ਵੱਡੇ ਹਮਲੇ ਦੀ ਤਿਆਰੀ ਕਰ ਰਿਹੈ ਈਰਾਨ; ਹਿਜ਼ਬੁੱਲਾ ਦੇ ਹਮਲੇ ‘ਚ ਮਾਰੇ ਗਏ ਸੱਤ ਇਜ਼ਰਾਈਲੀ ਨਾਗਰਿਕ

ਤੇਲ ਅਵੀਵ-ਮੱਧ ਪੂਰਬ ਵਿਚ ਤਣਾਅ ਘੱਟ ਹੋਣ ਦੇ ਸੰਕੇਤ ਨਹੀਂ ਦਿਖ ਰਹੇ ਹਨ। ਪਹਿਲਾਂ ਈਰਾਨ ਦਾ ਇਜ਼ਰਾਈਲ ‘ਤੇ ਹਮਲਾ, ਫਿਰ ਇਜ਼ਰਾਈਲ ਦਾ ਈਰਾਨ ‘ਤੇ ਜਵਾਬੀ […]

ਸਪੇਨ ‘ਚ ਭਿਆਨਕ ਹੜ੍ਹ ਕਾਰਨ ਹਫ਼ੜਾ-ਦਫ਼ੜੀ, ਹੁਣ ਤੱਕ 150 ਤੋਂ ਵੱਧ ਮੌਤਾਂ

ਵੈਲੈਂਸੀਆ – ਸਪੇਨ ਇਨ੍ਹੀਂ ਦਿਨੀਂ ਭਿਆਨਕ ਹੜ੍ਹਾਂ ਨਾਲ ਜੂਝ ਰਿਹਾ ਹੈ, ਇੱਥੇ ਮਰਨ ਵਾਲਿਆਂ ਦੀ ਗਿਣਤੀ 150 ਤੋਂ ਪਾਰ ਹੋ ਗਈ ਹੈ। ਸੀਐਨਐਨ ਦੀ ਰਿਪੋਰਟ ਮੁਤਾਬਕ […]

ਦੀਵਾਲੀ ਦੇ ਜਸ਼ਨਾਂ ‘ਚ ਸ਼ਾਮਲ ਹੋਈ ਪਾਕਿਸਤਾਨ ਦੀ CM ਮਰੀਅਮ ਨਵਾਜ਼

ਇਸਲਾਮਾਬਾਦ –ਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਬੁੱਧਵਾਰ (30 ਅਕਤੂਬਰ) ਨੂੰ 90-ਸ਼ਾਹਰਾ-ਏ-ਕਾਇਦ-ਏ-ਆਜ਼ਮ ਵਿਖੇ […]

 ਕੈਨੇਡਾ ’ਚ ਅਰਬਾਂ ਦੇ ਰਸਾਇਣਕ ਨਸ਼ੇ ਤੇ ਹਥਿਆਰਾਂ ਸਣੇ ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ-ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ […]

ਕੈਨੇਡਾ ਨੇ ਮੰਨਿਆ, ਨਿੱਝਰ ਹੱਤਿਆਕਾਂਡ ਨੂੰ ਲੈ ਕੇ ਅਮਰੀਕੀ ਮੀਡੀਆ ਨੂੰ ਲੀਕ ਕੀਤੀਆਂ ਸਨ ਸੂਚਨਾਵਾਂ

ਨਵੀਂ ਦਿੱਲੀ – ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਦੇ ਮਾਮਲੇ ’ਚ ਕੈਨੇਡਾ ਸਰਕਾਰ ਲਗਾਤਾਰ ਖੁਦ ਹੀ ਅਜਿਹੇ ਰਾਜਫਾਸ਼ ਕਰ ਰਹੀ ਹੈ […]

ਬਾਇਡਨ ਵੱਲੋਂ ਵ੍ਹਾਈਟ ਹਾਊਸ ’ਚ ਦੀਵਾਲੀ ਸਮਾਗਮ

ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਵ੍ਹਾਈਟ ਹਾਊਸ ਵਿਚ ਭਾਰਤੀ ਮੂਲ ਦੇ ਅਮਰੀਕੀਆਂ ਨਾਲ ਦੀਵਾਲੀ ਮਨਾਈ। ਸਮਾਗਮ ਵਿਚ 600 ਤੋਂ ਵੱਧ ਉੱਘੇ ਭਾਰਤੀ ਅਮਰੀਕੀਆਂ ਨੇ […]

ਉੱਤਰੀ ਗਾਜ਼ਾ ’ਚ ਪੰਜ ਮੰਜ਼ਿਲਾ ਇਮਾਰਤ ’ਤੇ ਹਮਲਾ, 60 ਹਲਾਕ

ਦੀਰ ਅਲ-ਬਲਾਹ-ਉੱਤਰੀ ਗਾਜ਼ਾ ਪੱਟੀ ਦੇ ਬੇਇਤ ਲਾਹੀਆ ’ਚ ਪੰਜ ਮੰਜ਼ਿਲਾ ਇਮਾਰਤ ’ਤੇ ਮੰਗਲਵਾਰ ਤੜਕੇ ਇਜ਼ਰਾਇਲੀ ਫੌਜ ਵੱਲੋਂ ਕੀਤੇ ਗਏ ਹਮਲੇ ’ਚ 60 ਵਿਅਕਤੀ ਮਾਰੇ ਗਏ। […]

ਬਰਤਾਨੀਆ ਦੇ ਮਹਾਰਾਜ ਚਾਰਲਜ਼ ਨਿੱਜੀ ਯਾਤਰਾ ’ਤੇ ਬੰਗਲੁਰੂ ਪੁੱਜੇ

ਬੰਗਲੁਰੂ- ਬਰਤਾਨੀਆ ਦੇ ਮਹਾਰਾਜ ਚਾਰਲਜ਼(King Charles) ਆਪਣੀ ਨਿੱਜੀ ਯਾਤਰਾ ’ਤੇ ਬੰਗਲੁਰੂ ਪੁੱਜੇ ਅਤੇ ਵ੍ਹਾਈਟਫੀਲਡ ਨਜ਼ਦੀਕ ਇਕ ਮੈਡੀਕਲ ਸਹੂਲਤ ਕੇਂਦਰ ਵਿਚ ਰੁਕੇ ਹੋਏ ਹਨ। ਸੂਤਰਾਂ ਨੇ ਜਾਣਕਾਰੀ […]

ਭਾਰਤ-ਚੀਨ ਸੀਮਾ ’ਤੇ ਤਨਾਅ ਘੱਟ ਹੋਣ ਦਾ ਸਵਾਗਤ ਕਰਦੇ ਹਾਂ: ਅਮਰੀਕਾ

ਵਾਸ਼ਿੰਗਟਨ-ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ-ਚੀਨ ਸੀਮਾ ’ਤੇ ਤਨਾਅ ਦੀ ਸਥਿਤੀ ਘੱਟ ਹੋਣ ਦਾ ਸਵਾਗਤ ਕਰਦਾ ਹੈ। ਅਮਰੀਕਾ ਨੇ ਦੱਸਿਆ ਕਿ ਨਵੀਂ ਦਿੱਲੀ ਨੇ […]