Tuesday, October 8, 2024
ਕੈਨੇਡਾ: ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
International

ਕੈਨੇਡਾ: ਫਲਸਤੀਨੀ ਸਮਰਥਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਵੈਨਕੂਵਰ-ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖ਼ਿਲਾਫ਼ ਰੋਸ ਵਿਖਾਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਬੀਤੀ ਸ਼ਾਮ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਫਲਸਤੀਨੀ…

ਨੇਪਾਲ ‘ਚ ਹੜ੍ਹ ਨੇ ਮਚਾਈ ਤਬਾਹੀ
Featured International

ਨੇਪਾਲ ‘ਚ ਹੜ੍ਹ ਨੇ ਮਚਾਈ ਤਬਾਹੀ

ਕਾਠਮੰਡੂ – ਨੇਪਾਲ (nepal) ਵਿੱਚ ਲਗਾਤਾਰ ਮੀਂਹ ਨੇ ਕਈ ਸ਼ਹਿਰਾਂ ਵਿੱਚ ਤਬਾਹੀ ਮਚਾਈ ਹੋਈ ਹੈ। ਇੱਕ ਮੀਡੀਆ ਰਿਪੋਰਟ ਮੁਤਾਬਕ ਨੇਪਾਲ ਵਿੱਚ ਹੜ੍ਹ ਕਾਰਨ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ। ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ…

ਬੇਟੀ ਜ਼ੈਨਬ ਸਮੇਤ ਮਾਰਿਆ ਗਿਆ ਹਿਜ਼ਬੁੱਲਾ ਚੀਫ, IDF ਨੇ ਕੀਤਾ ਕਨਫਰਮ
Featured International

ਬੇਟੀ ਜ਼ੈਨਬ ਸਮੇਤ ਮਾਰਿਆ ਗਿਆ ਹਿਜ਼ਬੁੱਲਾ ਚੀਫ, IDF ਨੇ ਕੀਤਾ ਕਨਫਰਮ

ਨਵੀਂ ਦਿੱਲੀ : ਇਜ਼ਰਾਈਲ ਨੇ ਹਿਜ਼ਬੁੱਲਾ ਚੀਫ ਹਸਨ ਨਸਰੱਲਾਹ ਨੂੰ ਮਾਰ ਦਿੱਤਾ ਹੈ। ਇਜ਼ਰਾਈਲੀ ਬਲਾਂ ਨੇ ਬੇਰੂਤ ‘ਚ ਹਿਜ਼ਬੁੱਲਾ ਦੇ ਹੈੱਡਕੁਆਰਟਰ ‘ਤੇ ਮਿਜ਼ਾਈਲ ਹਮਲਾ ਕੀਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ। ਹਸਨ ਨਸਰੱਲਾਹ ਦੀ…

ਪਾਕਿਸਤਾਨ ਨੇ ਯੂਐੱਨ ’ਚ ਮੁੜ ਅਲਾਪਿਆ ਕਸ਼ਮੀਰ ਦਾ ਰਾਗ਼
Featured International

ਪਾਕਿਸਤਾਨ ਨੇ ਯੂਐੱਨ ’ਚ ਮੁੜ ਅਲਾਪਿਆ ਕਸ਼ਮੀਰ ਦਾ ਰਾਗ਼

ਸੰਯੁਕਤ ਰਾਸ਼ਟਰ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿਚ ਜੰਮੂ ਕਸ਼ਮੀਰ ਦਾ ਰਾਗ ਮੁੜ ਅਲਾਪਦਿਆਂ ਕਿਹਾ ਕਿ ਭਾਰਤ ਨੂੰ ਧਾਰਾ 370 ਮਨਸੂਖ ਕਰਨ ਦਾ ਫੈਸਲਾ ਵਾਪਸ ਲੈ ਕੇ ਮਸਲੇ…

ਯੂਐੱਨ ਮੁਖੀ ਗੁਟੇਰੇਜ਼ ਤੇ ਨਵੇਂ ਪ੍ਰਧਾਨ ਯੈਂਗ ਨੂੰ ਮਿਲੇ ਜੈਸ਼ੰਕਰ
International

ਯੂਐੱਨ ਮੁਖੀ ਗੁਟੇਰੇਜ਼ ਤੇ ਨਵੇਂ ਪ੍ਰਧਾਨ ਯੈਂਗ ਨੂੰ ਮਿਲੇ ਜੈਸ਼ੰਕਰ

ਨਿਊ ਯਾਰਕ-ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਤੇ ਯੂਐੱਨ ਜਨਰਲ ਅਸੈਂਬਲੀ ਦੇ ਨਵੇਂ ਪ੍ਰਧਾਨ ਫਿਲੇਮੋਨ ਯੈਂਗ ਨੂੰ ਵੱਖੋ-ਵੱਖਰੇ ਤੌਰ ’ਤੇ ਮਿਲੇ ਤੇ ਇਸ ਦੌਰਾਨ ਉਨ੍ਹਾਂ ਪੱਛਮੀ ਏਸ਼ੀਆ ਤੇ ਯੂਕਰੇਨ…

ਭਾਰਤੀ ਦੂਤਾਵਾਸ ਨੇ ਚੀਨ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਰਜਿਸਟਰੇਸ਼ਨ ਕਰਾਉਣ ਲਈ ਕਿਹਾ
International

ਭਾਰਤੀ ਦੂਤਾਵਾਸ ਨੇ ਚੀਨ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਰਜਿਸਟਰੇਸ਼ਨ ਕਰਾਉਣ ਲਈ ਕਿਹਾ

ਪੇਈਚਿੰਗ-ਪੇਈਚਿੰਗ ਸਥਿਤ ਭਾਰਤੀ ਦੂਤਾਵਾਸ ਨੇ ਚੀਨ ਵਿੱਚ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਅੱਜ ਦੂਤਾਵਾਸ ਵਿੱਚ ਰਜਿਸਟਰੇਸ਼ਨ ਕਰਵਾਉਣ ਦਾ ਮਸ਼ਵਰਾ ਦਿੱਤਾ ਹੈ ਜੋ ਕਿ ਭਵਿੱਖ ਵਿੱਚ ਉੱਥੋਂ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਸੇਵਾਵਾਂ ਲਈ ਜ਼ਰੂਰੀ ਹੋਵੇਗਾ।

ਭਾਰਤੀ ਨਾਗਰਿਕਾਂ ਨੂੰ ਲਿਬਨਾਨ ਛੱਡਣ ਦੀ ਅਪੀਲ
International

ਭਾਰਤੀ ਨਾਗਰਿਕਾਂ ਨੂੰ ਲਿਬਨਾਨ ਛੱਡਣ ਦੀ ਅਪੀਲ

ਯੇਰੂਸ਼ਲਮ: ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਲਗਾਤਾਰ ਵਧ ਰਹੇ ਤਣਾਅ ਦਰਮਿਆਨ ਬੇਰੂਤ ’ਚ ਭਾਰਤੀ ਸਫ਼ਾਰਤਖਾਨੇ ਨੇ ਆਪਣੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲਿਬਨਾਨ ਛੇਤੀ ਛੱਡ ਦੇਣ। ਸਫ਼ਾਰਤਖਾਨੇ ਨੇ ਇਹ ਵੀ ਮਸ਼ਵਰਾ ਦਿੱਤਾ ਹੈ ਕਿ…

ਜੇ ਰਾਸ਼ਟਰਪਤੀ ਬਣਿਆ ਤਾਂ ਪਰਵਾਸੀਆਂ ਨੂੰ ਮੁਲਕ ’ਚੋਂ ਬਾਹਰ ਕੱਢਾਂਗਾ: ਟਰੰਪ
Featured International

ਜੇ ਰਾਸ਼ਟਰਪਤੀ ਬਣਿਆ ਤਾਂ ਪਰਵਾਸੀਆਂ ਨੂੰ ਮੁਲਕ ’ਚੋਂ ਬਾਹਰ ਕੱਢਾਂਗਾ: ਟਰੰਪ

ਵਾਸ਼ਿੰਗਟਨ-ਰਿਪਬਲਿਕਨ ਆਗੂ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਉਹ ਮੁੜ ਤੋਂ ਰਾਸ਼ਟਰਪਤੀ ਬਣੇ ਤਾਂ ਬਾਇਡਨ ਪ੍ਰਸ਼ਾਸਨ ਦੇ ਦੋ ਪ੍ਰੋਗਰਾਮਾਂ ਤਹਿਤ ਮੁਲਕ ’ਚ ਦਾਖ਼ਲ ਹੋਣ ਵਾਲੇ ਲੱਖਾਂ ਪਰਵਾਸੀਆਂ ਨੂੰ ਉਹ ਬਾਹਰ ਦਾ ਰਾਹ ਦਿਖਾ ਦੇਣਗੇ।…

ਮੈਕਰੌਂ ਵੱਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਸਥਾਈ ਮੈਂਬਰੀ ਲਈ ਭਾਰਤ ਦੀ ਹਮਾਇਤ
International

ਮੈਕਰੌਂ ਵੱਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਸਥਾਈ ਮੈਂਬਰੀ ਲਈ ਭਾਰਤ ਦੀ ਹਮਾਇਤ

ਨਿਊ ਯਾਰਕ-ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਦਾ ਘੇਰਾ ਮੋਕਲਾ ਕਰਨ ਦੀ ਵਕਾਲਤ ਕਰਦਿਆਂ ਭਾਰਤ ਨੂੰ ਇਸ ਵਿੱਚ ਪੱਕੀ ਮੈਂਬਰੀ ਦੇਣ ਦੀ ਹਮਾਇਤ ਕੀਤੀ ਹੈ। ਇਥੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ…

ਭਾਰਤ ਨਾਲ ਮਤਭੇਦ ਗੱਲਬਾਤ ਰਾਹੀਂ ਸੁਲਝਾਉਣ ਦੇ ਯੋਗ:
Featured International

ਭਾਰਤ ਨਾਲ ਮਤਭੇਦ ਗੱਲਬਾਤ ਰਾਹੀਂ ਸੁਲਝਾਉਣ ਦੇ ਯੋਗ:

ਪੇਈਚਿੰਗ-ਚੀਨ ਦੇ ਰੱਖਿਆ ਮਤੰਰਾਲੇ ਨੇ ਅੱਜ ਕਿਹਾ ਕਿ ਚੀਨ ਤੇ ਭਾਰਤ ਆਪਸੀ ਮਤਭੇਦ ਘਟਾਉਣ ਅਤੇ ਪੂਰਬੀ ਲੱਦਾਖ ’ਚ ਵਿਵਾਦ ਸੁਲਝਾਉਣ ਲਈ ਵਿਵਾਦਤ ਥਾਵਾਂ ਤੋਂ ਸੈਨਾਵਾਂ ਹਟਾਉਣ ’ਤੇ ‘ਕੁਝ ਆਮ ਸਹਿਮਤੀ’ ਬਣਾਉਣ ਦੇ ਸਮਰੱਥ ਹਨ ਅਤੇ…