ਅਫ਼ਗਾਨਿਸਤਾਨ ਸੰਕਟ: ਕਾਬੁਲ ਤੋਂ ਆਪਣੇ ਰਾਜਦੂਤ ਹੋਰ ਅਧਿਕਾਰੀਆਂ ਨੂੰ ਵਾਪਸ ਲੈ ਆਇਆ ਭਾਰਤ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਭਾਰਤੀਆਂ ਨੂੰ ਲੈ ਕੇ ਆ ਰਿਹਾ ਹਵਾਈ ਫੌਜ ਦਾ ਸੀ-17 ਜਹਾਜ਼ ਗੁਜਰਾਤ ਦੇ ਜਾਮਨਗਰ ਵਿੱਚ ਉਤਰਿਆ। ਇਸ ਤੋਂ ਪਹਿਲਾਂ ਕਾਬੁਲ ’ਤੇ […]

ਅਫ਼ਗਾਨਿਸਤਾਨ: ਕਾਬੁਲ ਦੀਆਂ ਬਰੂਹਾਂ ’ਤੇ ਤਾਲਿਬਾਨ; ਖਾਨਾਜੰਗੀ ਦਾ ਖ਼ਦਸ਼ਾ

ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਬਿਲਕੁਲ ਦੱਖਣ ’ਚ ਇਕ ਸੂਬੇ ਉਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ਨਿਚਰਵਾਰ ਸਵੇਰੇ ਬਾਗ਼ੀਆਂ ਨੇ ਮੁਲਕ […]

ਅਫ਼ਗ਼ਾਨ ਹਾਲਾਤ ’ਤੇ ਚਰਚਾ ਲਈ ਯੂਐੱਨ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ਅੱਜ

ਤਾਲਿਬਾਨ ਦੇ ਕਾਬੁਲ ’ਤੇ ਮੁੜ ਕਾਬਜ਼ ਹੋਣ ਕਰਕੇ ਅਫ਼ਗ਼ਾਨਿਸਤਾਨ ਦੇ ਮੌਜੂਦਾ ਸੁਰੱਖਿਆ ਹਾਲਾਤ ’ਤੇ ਨਜ਼ਰਸਾਨੀ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ਅੱਜ ਸ਼ਾਮੀਂ […]

ਕਾਬੁਲ ’ਚ ਰਾਸ਼ਟਰਪਤੀ ਪੈਲੇਸ ’ਤੇ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ, ਤਾਲਿਬਾਨ ਵੱਲੋਂ ਜੰਗ ਖ਼ਤਮ ਹੋਣ ਦਾ ਐਲਾਨ

ਤਾਲਿਬਾਨ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਦਾਖ਼ਲ ਹੋਣ ਮਗਰੋਂ ਅਫ਼ਗ਼ਾਨ ਸਦਰ ਅਸ਼ਰਫ਼ ਗਨੀ ਮੁਲਕ ਛੱਡ ਕੇ ਭੱਜ ਗਏ ਹਨ। ਗਨੀ ਨੇ ਕਿਹਾ ਕਿ […]

ਕੈਨੇਡਾ ਨੇ ਭਾਰਤ ਤੋਂ ਸਿੱਧੀ ਉਡਾਣ ’ਤੇ ਪਾਬੰਦੀ 21 ਸਤੰਬਰ ਤੱਕ ਵਧਾਈ

ਓਟਵਾ: ਕੈਨੇਡਾ ਸਰਕਾਰ ਨੇ ਕਰੋਨਾ ਕਾਰਨ ਭਾਰਤ ਤੋਂ ਸਿੱਧੀ ਉਡਾਣ ’ਤੇ ਲਗਾਈ ਪਾਬੰਦੀ 21 ਸਤੰਬਰ ਤੱਕ ਵਾਧਾ ਦਿੱਤੀ ਹੈ। ਇਹ ਪਾਬੰਦੀ ਪਹਿਲਾਂ 22 ਅਪਰੈਲ ਨੂੰ […]

ਅਫ਼ਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ਼ ਤੋਂ 50 ਭਾਰਤੀ ਨਾਗਰਿਕ ਨਵੀਂ ਦਿੱਲੀ ਪੁੱਜੇ

ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਦੇ ਸੁਰੱਖਿਆ ਬਲਾਂ ਅਤੇ ਤਾਲਿਬਾਨ ਵਿਚਾਲੇ ਲੜਾਈ ਕਾਰਨ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਇਸ ਲਈ ਡਿਪਲੋਮੈਟਾਂ ਸਮੇਤ […]

ਸ਼ਿਕਾਗੋ: ਗੋਲੀਬਾਰੀ ਕਾਰਨ ਮਹਿਲਾ ਪੁਲੀਸ ਅਧਿਕਾਰੀ ਦੀ ਮੌਤ

ਸ਼ਿਕਾਗੋ: ਇਥੇ ਸ਼ਨਿਚਰਵਾਰ ਦੇਰ ਰਾਤ ਹੋਈ ਗੋਲੀਬਾਰੀ ਕਾਰਨ ਸ਼ਿਕਾਗੋ ਪੁਲੀਸ ਦੀ ਮਹਿਲਾ ਅਧਿਕਾਰੀ ਦੀ ਮੌਤ ਹੋ ਗਈ ਤੇ ਕਈ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ […]

ਤਾਲਿਬਾਨ ਦਾ ਕੁੰਡੂਜ਼ ਸ਼ਹਿਰ ’ਤੇ ਕਬਜ਼ਾ

ਕਾਬੁਲ: ਤਾਲਿਬਾਨ ਨੇ ਅੱਜ ਉੱਤਰੀ ਅਫ਼ਗਾਨਿਸਤਾਨ ਦੇ ਸੂਬੇ ਕੁੰਡੂਜ਼ ਦੇ ਜ਼ਿਆਦਾਤਰ ਹਿੱਸੇ ’ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਗਵਰਨਰ ਦੇ ਦਫ਼ਤਰ ਅਤੇ ਪੁਲੀਸ ਹੈੱਡਕੁਆਰਟਰ ’ਤੇ […]