ਪ੍ਰਸ਼ਾਂਤ ਕਿਸ਼ੋਰ ਵੱਲੋਂ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼

ਪਟਨਾ-ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਇਥੇ ਆਪਣੀ ਸਿਆਸੀ ਜਥੇਬੰਦੀ ‘ਜਨ ਸੁਰਾਜ ਪਾਰਟੀ’ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ। ਕਿਸ਼ੋਰ ਨੇ ਮਧੂਬਨੀ ਦੇ ਜੰਮਪਲ […]

ਕੰਗਨਾ ਨੇ ਗਾਂਧੀ ਜੈਅੰਤੀ ਮੌਕੇ ਦਿੱਤਾ ਵਿਵਾਦਤ ਬਿਆਨ

ਮੰਡੀ-ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਇੰਸਟਗ੍ਰਾਮ ’ਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਸ ਨੇ […]

ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ: ਮੋਦੀ

ਹਰਿਆਣਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖ਼ਤ ਮਿਹਨਤ […]

ਪੰਚਾਇਤ ਚੋਣਾਂ: ਸਰਪੰਚੀ ਦੀ ਨਿਲਾਮੀ ਬਾਰੇ ਰਿਪੋਰਟ ਤਲਬ

ਚੰਡੀਗੜ੍ਹ-ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਚਾਇਤੀ ਚੋਣਾਂ ’ਚ ਸਰਪੰਚੀ ਦੇ ਅਹੁਦੇ ਦੀ ਨਿਲਾਮੀ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ ਕਰ ਲਈ […]

ਸੰਵਿਧਾਨ ’ਤੇ ਹਮਲਾ ਕਰ ਰਹੀ ਹੈ ਮੋਦੀ ਸਰਕਾਰ: ਰਾਹੁਲ ਗਾਂਧੀ

ਸੋਨੀਪਤ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਸੰਵਿਧਾਨ ’ਤੇ ਹਮਲਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਬੇਰੁਜ਼ਗਾਰੀ, ਅਗਨੀਵੀਰ ਯੋਜਨਾ ਤੇ ਕਿਸਾਨਾਂ ਦੀ ਭਲਾਈ […]

ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ

ਮੁਹਾਲੀ-ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ […]

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸਿਆਚਿਨ ਬੇਸ ਕੈਂਪ ਦਾ ਦੌਰਾ

ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦੁਨੀਆ ਦੇ ਸਭ ਤੋਂ ਉੱਚੇ ਯੁੱਧ ਦੇ ਮੈਦਾਨ ’ਤੇ ਤਾਇਨਾਤ ਸੈਨਿਕਾਂ ਨੂੰ […]

ਜੰਮੂ ਕਸ਼ਮੀਰ ’ਚ ਅਤਿਵਾਦ ਨੂੰ ਪਰਤਣ ਨਹੀਂ ਦਿੱਤਾ ਜਾਵੇਗਾ: ਸ਼ਾਹ

ਚੇਨਾਨੀ/ਊਧਮਪੁਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਤਿਵਾਦ ਲਈ ਤਿੰਨ ਵੰਸ਼ਵਾਦੀ ਪਾਰਟੀਆਂ ਜ਼ਿੰਮੇਵਾਰ ਹਨ, […]

ਭ੍ਰਿਸ਼ਟ ਸੋਰੇਨ ਜੇਲ੍ਹ ਕੱਟਣ ਮਗਰੋਂ ਖੁਦ ਨੂੰ ਸ਼ਹੀਦ ਦੱਸਣ ਲੱਗੇ: ਰਾਜਨਾਥ

ਧਨਬਾਦ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ਜਾਣ ਮਗਰੋਂ ਖੁਦ ਨੂੰ ‘ਸ਼ਹੀਦ ਵਜੋਂ ਪੇਸ਼ ਕਰਨ’ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ […]

ਸੁਨੀਲ ਜਾਖੜ ਨੇ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਚੰਡੀਗੜ੍ਹ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਨੂੰ ਅਜੇ ਸਾਲ ਕੁ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ […]