Political – PN Media https://pnmedia.ca Bridging Punjabi News Across Borders Thu, 03 Oct 2024 13:39:29 +0000 en-US hourly 1 https://wordpress.org/?v=6.7.2 https://pnmedia.ca/wp-content/uploads/2022/09/cropped-pnmedia-favicon-1-32x32.png Political – PN Media https://pnmedia.ca 32 32 ਪ੍ਰਸ਼ਾਂਤ ਕਿਸ਼ੋਰ ਵੱਲੋਂ ‘ਜਨ ਸੁਰਾਜ ਪਾਰਟੀ’ ਦਾ ਆਗ਼ਾਜ਼ https://pnmedia.ca/9152/ Thu, 03 Oct 2024 13:39:29 +0000 https://pnmedia.ca/?p=9152 ਪਟਨਾ-ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਇਥੇ ਆਪਣੀ ਸਿਆਸੀ ਜਥੇਬੰਦੀ ‘ਜਨ ਸੁਰਾਜ ਪਾਰਟੀ’ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ। ਕਿਸ਼ੋਰ ਨੇ ਮਧੂਬਨੀ ਦੇ ਜੰਮਪਲ […]

]]>
ਪਟਨਾ-ਸਾਬਕਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਇਥੇ ਆਪਣੀ ਸਿਆਸੀ ਜਥੇਬੰਦੀ ‘ਜਨ ਸੁਰਾਜ ਪਾਰਟੀ’ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ। ਕਿਸ਼ੋਰ ਨੇ ਮਧੂਬਨੀ ਦੇ ਜੰਮਪਲ ਸਾਬਕਾ ਆਈਐੱਫਐੱਸ ਅਧਿਕਾਰੀ ਮਨੋਜ ਭਾਰਤੀ ਨੂੰ ਆਪਣੀ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਾਮਜ਼ਦ ਕੀਤਾ ਹੈ। ਕਿਸ਼ੋਰ ਨੇ ਕਿਹਾ ਕਿ ਭਾਰਤੀ ਮਾਰਚ ਮਹੀਨੇ ਹੋਣ ਵਾਲੀਆਂ ਪਾਰਟੀ ਦੀਆਂ ਜਥੇਬੰਦਕ ਚੋਣਾਂ ਤੱਕ ਇਸ ਅਹੁਦੇ ’ਤੇ ਰਹਿਣਗੇ। ਚੋਣ ਰਣਨੀਤੀਕਾਰ ਤੋਂ ਕਾਰਕੁਨ ਬਣੇ ਕਿਸ਼ੋਰ ਨੇ ਨਵੀਂ ਪਾਰਟੀ ਦਾ ਆਗਾਜ਼ ਅੱਜ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਇਥੋਂ ਦੇ ਵੈਟਰਨਰੀ ਕਾਲਜ ਦੇ ਮੈਦਾਨ ਵਿਚ ਇਕ ਰੈਲੀ ਦੌਰਾਨ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਦੇਵੇਂਦਰ ਪ੍ਰਸਾਦ ਯਾਦਵ, ਕੂਟਨੀਤਕ ਤੋਂ ਸਿਆਸਤਦਾਨ ਬਣੇ ਪਵਨ ਵਰਮਾ ਅਤੇ ਸਾਬਕਾ ਐੱਮਪੀ ਮੁਨਾਜ਼ਿਰ ਹਸਨ ਆਦਿ ਹਾਜ਼ਰ ਸਨ।

ਕਿਸ਼ੋਰ ਪੂਰੇ ਦੋ ਸਾਲ ਪਹਿਲਾਂ ਬਿਹਾਰ ਦੀ 3000 ਕਿਲੋਮੀਟਰ ਲੰਬੀ ‘ਪਦਯਾਤਰਾ’ ਉੱਤੇ ਨਿਕਲੇ ਸਨ। ਇਹ ਪਦਯਾਤਰਾ ਚੰਪਾਰਨ ਤੋਂ ਸ਼ੁਰੂ ਕੀਤੀ ਗਈ ਸੀ, ਜਿੱਥੋਂ ਮਾਤਮਾ ਗਾਂਧੀ ਨੇ ਦੇਸ਼ ਵਿਚ ਆਪਣਾ ਸੱਤਿਆਗ੍ਰਹਿ ਆਰੰਭ ਕੀਤਾ ਸੀ। ਕਿਸ਼ੋਰ ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੇ ਜੰਮਪਲ ਅਤੇ ਬ੍ਰਾਹਮਣ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦਾ ਇਸ ਪਾਰਟੀ ਰਾਹੀਂ ਬਿਹਾਰ ਵਾਸੀਆਂ ਨੂੰ ਇਕ ਨਵਾਂ ਸਿਆਸੀ ਬਦਲ ਦੇਣ ਦਾ ਦਾਅਵਾ ਹੈ। ਆਈ-ਪੈਕ ਦੇ ਬਾਨੀ ਨੇ ਕਿਸ਼ੋਰ ਨੇ ਕਿਹਾ, ‘‘ਜਨ ਸੁਰਾਜ ਇਕ ਅੰਦੋਲਨ ਹੈ, ਜਿਸ ਦਾ ਮੁੱਖ ਮਕਸਦ ਬਿਹਾਰ ਦੇ ਲੋਕਾਂ ਨੂੰ ਇਹ ਸਮਝਾਉਣਾ ਹੈ ਕਿ ਉਹ ਅਜੇ ਤੱਕ ਮਿਆਰੀ ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਨਹੀਂ ਲੈ ਸਕੇ ਕਿਉਂਕਿ ਉਨ੍ਹਾਂ ਅੱਜ ਤੱਕ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਵੋਟ ਨਹੀਂ ਪਾਈ। ਸ਼ਾਇਦ ਕੁਝ ਸਨਕੀ ਸਾਡਾ ਮਖੌਲ ਉਡਾਉਣ ਕਿ ਅਸੀਂ ਪਰਵਾਸ ਬੰਦ ਕਰਕੇ ਵਾਅਦਿਆਂ ਨੂੰ ਪੂਰਾ ਕਿਵੇਂ ਕਰਾਂਗੇ। ਪਰ ਸਾਡੇ ਕੋਲ ਬਲੂਪ੍ਰਿੰਟ ਹੈ। ਸੂਬੇ ਵਿਚ ਸਿੱਖਿਆ ’ਚ ਸੁਧਾਰ ਲਈ ਸਾਨੂੰ 4 ਲੱਖ ਕਰੋੜ ਰੁਪਏ ਤੋਂ ਵੱਧ ਦੀ ਲੋੜ ਹੈ। ਅਸੀਂ (ਸ਼ਰਾਬ ’ਤੇ) ਪਾਬੰਦੀ ਵਾਲੇ ਕਾਨੂੰਨ, ਜਿਨ੍ਹਾਂ ਕਰਕੇ ਸਾਲਾਨਾ 20,000 ਕਰੋੜ ਦਾ ਨੁਕਸਾਨ ਹੋ ਰਿਹਾ ਹੈ, ਖ਼ਤਮ ਕਰਕੇ ਪੈਸਾ ਜੁਟਾਵਾਂਗੇ। ਸਾਨੂੰ ਸੂਬੇ ਨੂੰ ਵਿਸ਼ੇਸ਼ ਦਰਜੇ ਦੇ ਖੋਖਲੇ ਨਾਅਰੇ ਨਹੀਂ ਚਾਹੀਦੇ।

]]>
ਕੰਗਨਾ ਨੇ ਗਾਂਧੀ ਜੈਅੰਤੀ ਮੌਕੇ ਦਿੱਤਾ ਵਿਵਾਦਤ ਬਿਆਨ https://pnmedia.ca/9149/ Thu, 03 Oct 2024 13:33:17 +0000 https://pnmedia.ca/?p=9149 ਮੰਡੀ-ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਇੰਸਟਗ੍ਰਾਮ ’ਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਸ ਨੇ […]

]]>
ਮੰਡੀ-ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਭਾਜਪਾ ਦੀ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੇ ਇੰਸਟਗ੍ਰਾਮ ’ਤੇ ਪੋਸਟ ਪਾ ਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਸ ਨੇ ਆਪਣੀ ਪੋਸਟ ਰਾਹੀਂ ਰਾਸ਼ਟਰਪਿਤਾ ਦੀ ਵਿਰਾਸਤ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਕੰਗਨਾ ਸਿੱਖਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੇ ਵਿਵਾਦਤ ਬਿਆਨਾਂ ਰਾਹੀਂ ਪਹਿਲਾਂ ਤੋਂ ਹੀ ਸੁਰਖੀਆਂ ’ਚ ਹੈ। ਹੁਣ ਜਦੋਂ ਪੂਰਾ ਮੁਲਕ ਗਾਂਧੀ ਜੈਅੰਤੀ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਲੀਆਂ ਭੇਟ ਕਰ ਰਿਹਾ ਸੀ ਤਾਂ ਭਾਜਪਾ ਆਗੂ ਕੰਗਨਾ ਨੇ ਮੁੜ ਵਿਵਾਦ ਖੜ੍ਹਾ ਕਰ ਦਿੱਤਾ। ਆਪਣੇ ਸੁਨੇਹੇ ’ਚ ਕੰਗਨਾ ਨੇ ਕਿਹਾ, ‘ਦੇਸ਼ ਦੇ ਪਿਤਾ ਨਹੀਂ ਦੇਸ਼ ਦੇ ਤਾਂ ਲਾਲ ਹੁੰਦੇ ਹਨ। ਧੰਨ ਨੇ ਭਾਰਤ ਮਾਂ ਦੇ ਇਹ ਲਾਲ।’ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ‘ਭਾਰਤ ਮਾਤਾ ਦੇ ਲਾਲ’ ਕਰਾਰ ਦਿੱਤਾ ਹੈ ਅਤੇ ਲੁਕਵੇਂ ਸ਼ਬਦਾਂ ’ਚ ਮਹਾਤਮਾ ਗਾਂਧੀ ਨੂੰ ਮਿਲੇ ਰਾਸ਼ਟਰਪਿਤਾ ਦੇ ਦਰਜੇ ’ਤੇ ਟਿੱਪਣੀ ਕੀਤੀ। ਕੰਗਨਾ ਦੇ ਇਸ ਬਿਆਨ ਦਾ ਤਿੱਖਾ ਪ੍ਰਤੀਕਰਮ ਦੇਖਣ ਨੂੰ ਮਿਲਿਆ ਅਤੇ ਕਿਹਾ ਗਿਆ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ’ਚ ਮਹਾਤਮਾ ਗਾਂਧੀ ਦੀ ਅਹਿਮ ਭੂਮਿਕਾ ਨੂੰ ਅਣਗੌਲਿਆ ਕਰਨ ਦੀ ਇਹ ਕੋਸ਼ਿਸ਼ ਹੈ।

]]>
ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ: ਮੋਦੀ https://pnmedia.ca/9101/ Wed, 02 Oct 2024 12:15:28 +0000 https://pnmedia.ca/?p=9101 ਹਰਿਆਣਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖ਼ਤ ਮਿਹਨਤ […]

]]>
ਹਰਿਆਣਾ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖ਼ਤ ਮਿਹਨਤ ਕਰ ਕੇ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੌਰਾਨ ਮੋਦੀ ਨੇ ਰਾਖਵੇਂਕਰਨ ਸਣੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਹਰਿਆਣਾ ਦੇ ਲੋਕਾਂ ਨੂੰ ਸੂਬੇ ਵਿੱਚ ਭਾਜਪਾ ਨੂੰ ਮੁੜ ਤੋਂ ਸੱਤਾ ਵਿੱਚ ਲਿਆਉਣ ਲਈ 5 ਅਕਤੂਬਰ ਨੂੰ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੱਥੇ ਆਪਣੀ ਆਖਰੀ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਭਾਜਪਾ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਿੰਡ, ਸ਼ਹਿਰ ਵਿੱਚ ਭਾਜਪਾ ਦੀ ਲਹਿਰ ਹੈ। ਇਸ ਦੌਰਾਨ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਉਲਝਾ ਕੇ ਰੱਖਣ ਲਈ ਕਾਂਗਰਸ ਹਰੇਕ ਮੁੱਦੇ ਨੂੰ ਮਹੱਤਵਪੂਰਨ ਦੱਸਦੀ ਹੈ, ਕਿਉਂਕਿ ਉਹ ਉਲਝਾਉਣ ਵਿੱਚ ਮਾਹਿਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗਰੀਬਾਂ ਦੇ ਹੱਕਾਂ ਨੂੰ ਲੁੱਟਿਆ ਹੈ ਉਹੀ ਗਰੀਬੀ ਹਟਾਓ ਦਾ ਨਾਅਰਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਤੇ ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਆਪਣੀ ਸਾਰੀ ਤਾਕਤ ਆਪਣੇ ਧੀਆਂ, ਪੁੱਤਾਂ ਤੇ ਪਰਿਵਾਰਾਂ ਨੂੰ ਸਥਾਪਤ ਕਰਨ ਵਿੱਚ ਲਗਾ ਦਿੰਦੀ ਹੈ। ਸੋਸ਼ਲ ਮੀਡੀਆ ਪੋਸਟਾਂ ਦੇ ਹਵਾਲੇ ਨਾਲ ਮੋਦੀ ਨੇ ਕਿਹਾ ਕਿ ਕਾਂਗਰਸ ਕਹਿ ਰਹੀ ਹੈ ਕਿ ਉਹ ਜੰਮੂ ਕਸ਼ਮੀਰ ਵਿੱਚ ਧਾਰਾ 370 ਵਾਪਸ ਲੈ ਕੇ ਆਉਣਗੇ ਪਰ ਉਹ ਕਦੇ ਇਹ ਨਹੀਂ ਕਹਿੰਦੇ ਕਿ ਮਕਬੂਜ਼ਾ ਕਸ਼ਮੀਰ ਨੂੰ ਵਾਪਸ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਅਜਿਹਾ ਏਜੰਡਾ ਜਿਸ ਨੂੰ ਪਾਕਿਸਤਾਨ ਪਸੰਦ ਕਰਦਾ ਹੈ, ਕੀ ਹਰਿਆਣਾ ਵਾਸੀ ਵੀ ਉਸ ਨੂੰ ਪਸੰਦ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੀ ਹਰਿਆਣਾ ਇਕਾਈ ਵਿੱਚ ਕਲੇਸ਼ ਹੋਣ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਨਾਲ ਸਭ ਤੋਂ ਵੱਧ ਨਾਰਾਜ਼ਗੀ ਸੂਬੇ ਦੇ ਦਲਿਤਾਂ, ਪੱਛੜਿਆਂ ਤੇ ਸਹੂਲਤਾਂ ਤੋਂ ਵਾਂਝੇ ਸਮਾਜ ਦੀ ਹੈ ਅਤੇ ਉਹ ‘ਪਿਓ-ਪੁੱਤ’ (ਹੁੱਡਾ ਪਰਿਵਾਰ) ਦੀ ਸਿਆਸਤ ਨੂੰ ਚਮਕਾਉਣ ਲਈ ਮੋਹਰਾ ਨਹੀਂ ਬਣਨਗੇ। ਮੋਦੀ ਨੇ ਦੋਸ਼ ਲਾਇਆ ਕਿ ਕਾਂਗਰਸ ਦੀਆਂ ਨਸਾਂ ਵਿੱਚ ਭ੍ਰਿਸ਼ਟਾਚਾਰ ਦੌੜਦਾ ਹੈ ਅਤੇ ਇਹ ਦਲਾਲਾਂ ਤੇ ਜਵਾਈਆਂ ਦੀ ਪਾਰਟੀ ਬਣ ਗਈ ਹੈ।

 

]]>
ਪੰਚਾਇਤ ਚੋਣਾਂ: ਸਰਪੰਚੀ ਦੀ ਨਿਲਾਮੀ ਬਾਰੇ ਰਿਪੋਰਟ ਤਲਬ https://pnmedia.ca/9090/ Wed, 02 Oct 2024 12:07:55 +0000 https://pnmedia.ca/?p=9090 ਚੰਡੀਗੜ੍ਹ-ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਚਾਇਤੀ ਚੋਣਾਂ ’ਚ ਸਰਪੰਚੀ ਦੇ ਅਹੁਦੇ ਦੀ ਨਿਲਾਮੀ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ ਕਰ ਲਈ […]

]]>
ਚੰਡੀਗੜ੍ਹ-ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਚਾਇਤੀ ਚੋਣਾਂ ’ਚ ਸਰਪੰਚੀ ਦੇ ਅਹੁਦੇ ਦੀ ਨਿਲਾਮੀ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ ਕਰ ਲਈ ਹੈ। ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਅੱਜ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਥਾਂ ਪਰਮਵੀਰ ਸਿੰਘ ਨੂੰ ਨਵਾਂ ਡਿਪਟੀ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੈ। ਪੰਚਾਇਤ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਇਹ ਪਹਿਲੀ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਵਿਚ ਕੁਝ ਦਿਨਾਂ ਦੌਰਾਨ ਸਰਪੰਚੀ ਦੇ ਅਹੁਦੇ ਦੀ ਸ਼ਰ੍ਹੇਆਮ ਬੋਲੀ ਲੱਗਣ ਦੀਆਂ ਵੀਡੀਓਜ਼ ਨਸ਼ਰ ਹੋਈਆਂ ਹਨ, ਜਿਨ੍ਹਾਂ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਦੀ ਸਰਪੰਚੀ ਦੀ ਬੋਲੀ ਦੋ ਕਰੋੜ ਰੁਪਏ ਪੁੱਜਣ ਦੀਆਂ ਖ਼ਬਰਾਂ ਵੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਨੇ ਇਸ ਮਾਮਲੇ ਦੀ ਪੜਤਾਲ ਦੇ ਹੁਕਮ ਜਾਰੀ ਕੀਤੇ ਸਨ। ਇਸੇ ਤਰ੍ਹਾਂ ਮੁਕਤਸਰ ਇੱਕ ਪਿੰਡ ਵਿਚ ਸਰਪੰਚੀ ਦੀ ਬੋਲੀ ਲੱਗੀ ਸੀ, ਜਿਸ ਦੀ ਜਾਂਚ ਐੱਸਡੀਐੱਮ ਕਰ ਰਹੇ ਹਨ। ਇਵੇਂ ਹੀ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿਚ ਬੋਲੀ 60 ਲੱਖ ਰੁਪਏ ਤੱਕ ਪੁੱਜਣ ਦੀ ਵੀਡੀਓ ਵੀ ਸਾਹਮਣੇ ਆਈ ਸੀ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਦਾ ਕਹਿਣਾ ਹੈ ਕਿ ਸਾਹਮਣੇ ਆਈਆਂ ਵੀਡੀਓਜ਼ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤਾਂ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ ਵੱਧ ਬੋਲੀ ਲਾਉਣ ਵਾਲੇ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮਿਸ਼ਨ ਨੂੰ ਆਪਣੀਆਂ ਟਿੱਪਣੀਆਂ ਸਮੇਤ ਵਿਸਥਾਰਿਤ ਰਿਪੋਰਟ ਪੇਸ਼ ਕਰਨ। ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਜਮਹੂਰੀ ਰਵਾਇਤਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ। ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਦੇ ਸਰਪੰਚ ਦੇ ਅਹੁਦੇ ਦੀ ਨਿਲਾਮੀ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਇਸੇ ਦੌਰਾਨ ਪੰਜਾਬ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਰੁਝਾਨ ਵੀ ਤੇਜ਼ ਹੋ ਗਿਆ ਹੈ। ਕਈ ਥਾਵਾਂ ’ਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਹਿੰਸਕ ਘਟਨਾਵਾਂ ਹੋਣ ਦੀ ਵੀ ਸੂਚਨਾ ਹੈ। ਜ਼ੀਰਾ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੀਆਂ ਦੋ ਧਿਰਾਂ ਵਿੱਚ ਹਿੰਸਕ ਝੜਪ ਹੋਈ ਹੈ ਜਿਸ ਵਿਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋਏ ਹਨ। ਗੁਰਦਾਸਪੁਰ ਵਿਚ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਤਲਖ਼ੀ ਦਿਖਾਈ ਹੈ। ਇਵੇਂ ਹੀ ਪਟਿਆਲਾ ਦੇ ਭੁੱਨਰਹੇੜੀ ਬਲਾਕ ਵਿਚ ਬੀਡੀਪੀਓ ਅਤੇ ਕੁਝ ਲੋਕਾਂ ਦਰਮਿਆਨ ਤਲਖ਼ੀ ਹੋਈ ਹੈ।

ਆਪ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਕੁਝ ਥਾਵਾਂ ’ਤੇ ਸਰਪੰਚ ਤੇ ਪੰਚ ਦੀ ਚੋਣ ਲਈ ਚੱਲ ਰਹੀ ਖੁੱਲ੍ਹੀ ਨਿਲਾਮੀ ਦਾ ਵਿਰੋਧ ਕੀਤਾ ਹੈ। ਸੀਨੀਅਰ ‘ਆਪ’ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਤੇ ਗ਼ੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਪੰਚਾਇਤੀ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੰਗ ਪੱਤਰ ਵੀ ਸੌਂਪਿਆ। ਚੀਮਾ ਨੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸਾਫ਼-ਸੁਥਰੀ ਚੋਣ ਪ੍ਰਕਿਰਿਆ ਲਈ ਵਚਨਬੱਧ ਹੈ। ਸੂਬਾ ਸਰਕਾਰ ਜਮਹੂਰੀ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ।

ਸਮੁੱਚੇ ਪੰਜਾਬ ਭਰ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਨਾਮਜ਼ਦਗੀ ਪੱਤਰ 4 ਅਕਤੂਬਰ ਤੱਕ ਦਾਖਲ ਕੀਤੇ ਜਾਣੇ ਹਨ। ਆਖ਼ਰੀ ਦਿਨਾਂ ’ਚ ਨਾਮਜ਼ਦਗੀ ਪੱਤਰਾਂ ਦੀ ਗਿਣਤੀ ਵਿਚ ਵੱਡਾ ਵਾਧਾ ਹੋਵੇਗਾ।

 

]]>
ਸੰਵਿਧਾਨ ’ਤੇ ਹਮਲਾ ਕਰ ਰਹੀ ਹੈ ਮੋਦੀ ਸਰਕਾਰ: ਰਾਹੁਲ ਗਾਂਧੀ https://pnmedia.ca/9087/ Wed, 02 Oct 2024 12:05:39 +0000 https://pnmedia.ca/?p=9087 ਸੋਨੀਪਤ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਸੰਵਿਧਾਨ ’ਤੇ ਹਮਲਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਬੇਰੁਜ਼ਗਾਰੀ, ਅਗਨੀਵੀਰ ਯੋਜਨਾ ਤੇ ਕਿਸਾਨਾਂ ਦੀ ਭਲਾਈ […]

]]>
ਸੋਨੀਪਤ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਨਰਿੰਦਰ ਮੋਦੀ ਸਰਕਾਰ ’ਤੇ ਸੰਵਿਧਾਨ ’ਤੇ ਹਮਲਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਬੇਰੁਜ਼ਗਾਰੀ, ਅਗਨੀਵੀਰ ਯੋਜਨਾ ਤੇ ਕਿਸਾਨਾਂ ਦੀ ਭਲਾਈ ਸਣੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਭਗਵਾਂ ਪਾਰਟੀ ਨੂੰ ਭੰਡਿਆ। 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੀਤੇ ਪ੍ਰਚਾਰ ਦੌਰਾਨ ਇੱਥੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੇਸ਼ ਵਿੱਚ ਕੁਝ ਕੁ ਅਰਬਪਤੀਆਂ ਲਈ ਕੰਮ ਕਰ ਰਹੀ ਹੈ।

ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ, ‘ਹਰੇਕ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੋ-ਤਿੰਨ ਅਰਬਪਤੀਆਂ ਦੀ ਮਦਦ ਕਰਨ ਲਈ ਚੱਲ ਰਹੀ ਹੈ। ਤੁਹਾਡੇ ਕੋਲ ਰੁਜ਼ਗਾਰ ਦੇ ਜੋ ਵੀ ਰਸਤੇ ਸਨ, ਉਹ ਬੰਦ ਕਰ ਦਿੱਤੇ ਗਏ ਹਨ।’ ਗਾਂਧੀ ਨੇ ਦੋਸ਼ ਲਗਾਇਆ ਕਿ ਅਗਨੀਵੀਰ ਯੋਜਨਾ ਫੌਜੀ ਸੈਨਿਕਾਂ ਦੀ ਪੈਨਸ਼ਨ, ਕੰਟੀਨ ਦੀ ਸਹੂਲਤ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਸ਼ਹੀਦ ਦੇ ਦਰਜੇ ਨੂੰ ਚੋਰੀ ਕਰਨ ਦਾ ਇਕ ਤਰੀਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਵਾਨਾਂ ਦੀ ਪੈਨਸ਼ਨ ਚੋਰੀ ਕਰਨ ਦਾ ਮਕਸਦ ਰੱਖਿਆ ਬਜਟ ਅਡਾਨੀ ਨੂੰ ਸੌਂਪਣਾ ਸੀ। ਰਾਹੁਲ ਨੇ ਦੋਸ਼ ਲਗਾਇਆ ਕਿ ਅਡਾਨੀ ਦੀ ਮਲਕੀਅਤ ਵਾਲੀ ਇਕ ਕੰਪਨੀ ਵਿਦੇਸ਼ ਵਿੱਚ ਬਣੇ ਹਥਿਆਰਾਂ ’ਤੇ ਆਪਣਾ ਲੇਬਲ ਲਗਾ ਰਹੀ ਹੈ। ਉਨ੍ਹਾਂ ਕਿਹਾ, ‘ਮੋਦੀ ਸਿਰਫ਼ ਅਡਾਨੀ ਨੂੰ ਰੱਖਿਆ ਵਿਭਾਗ ਦੇ ਠੇਕੇ ਦੇਣਾ ਚਾਹੁੰਦੇ ਹਨ।’ ਕਾਂਗਰਸੀ ਆਗੂ ਨੇ ਹਰਿਆਣਾ ਵਿੱਚ ਨਸ਼ੀਲੇ ਪਦਾਰਥਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ, ‘ਮੈਂ ਮੋਦੀ ਜੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਤੁਹਾਡੇ ਦੋਸਤ ਅਡਾਨੀ ਦੇ ਮੁੰਦਰਾ ਬੰਦਰਗਾਹ ਤੋਂ ਹਜ਼ਾਰਾਂ ਕਿੱਲੋ ਹੈਰੋਇਨ ਜ਼ਬਤ ਕੀਤੀ ਗਈ ਸੀ ਤਾਂ ਤੁਸੀਂ ਕੀ ਕਾਰਵਾਈ ਕੀਤੀ। ਤੁਸੀਂ ਇਸ ਵਾਸਤੇ ਕਿੰਨੇ ਲੋਕਾਂ ਨੂੰ ਜੇਲ੍ਹ ਭੇਜਿਆ।’’ ਉਨ੍ਹਾਂ ਭਾਜਪਾ ’ਤੇ ਸੰਵਿਧਾਨ ’ਤੇ ਹਮਲਾ ਕਰਨ ਦੇ ਦੋਸ਼ ਵੀ ਲਗਾਏ।

ਰਾਹੁਲ ਨੇ ਕਿਹਾ ਕਿ ਹਰਿਆਣਾ ਵਿੱਚ ਨੌਕਰੀਆਂ ਨਾ ਹੋਣ ਕਾਰਨ ਸੂਬੇ ਦੇ ਸੈਂਕੜੇ ਨੌਜਵਾਨ ਵਿਦੇਸ਼ ਜਾਣ ਲਈ ਗੈਰ ਕਾਨੂੰਨੀ ਤਰੀਕਿਆਂ ਦਾ ਸਹਾਰਾ ਲੈ ਰਹੇ ਹਨ। ਸੰਵਿਧਾਨ ਦੀ ਇਕ ਕਾਪੀ ਹੱਥ ਵਿੱਚ ਲੈ ਕੇ ਗਾਂਧੀ ਨੇ ਕਿਹਾ ਕਿ ਗਰੀਬਾਂ, ਦਲਿਤਾਂ, ਕਿਸਾਨਾਂ ਤੇ ਪੱਛੜੇ ਵਰਗਾਂ ਕੋਲ ਜੋ ਕੁਝ ਵੀ ਹੈ ਉਹ ਇਸੇ ਦੀ ਬਦੌਲਤ ਹੈ। ਉਨ੍ਹਾਂ ਕਿਹਾ ਕਿ ਆਰਐੱਸਐੱਸ ਦੇਸ਼ ਦੀਆਂ ਸੰਸਥਾਵਾਂ ’ਚ ਆਪਣੇ ਲੋਕਾਂ ਨੂੰ ਰੱਖ ਰਹੀ ਹੈ।

 

]]>
ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ https://pnmedia.ca/9081/ Wed, 02 Oct 2024 12:04:23 +0000 https://pnmedia.ca/?p=9081 ਮੁਹਾਲੀ-ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ […]

]]>
ਮੁਹਾਲੀ-ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਸਾਲ 7 ਜਨਵਰੀ ਨੂੰ ਸ਼ੁਰੂ ਕੀਤਾ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਵੱਡੀ ਗਿਣਤੀ ਲੋਕਾਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕੀਤਾ ਅਤੇ ਚੰਡੀਗੜ੍ਹ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡਿੰਗ ਕਰ ਕੇ ਸਿੱਖਾਂ ਦੇ ਕਾਫ਼ਲੇ ਨੂੰ ਅੱਗੇ ਵਧਣ ਤੋਂ ਰੋਕ ਲਿਆ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੌਕੇ ’ਤੇ ਪਹੁੰਚ ਕੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਪੂਰੀ ਕਰਨ ਦਾ ਭਰੋਸਾ ਦਿੱਤਾ

ਉਨ੍ਹਾਂ ਕਿਹਾ ਕਿ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਪੱਕੀ ਰਿਹਾਈ ਦੀ ਕੋਸ਼ਿਸ਼ ਕੀਤੀ ਜਾਵੇਗੀ, ਜੋ ਹੁਣ ਸ਼ਰਤੀਆ ਜ਼ਮਾਨਤ ’ਤੇ ਹਨ। ਇੰਜ ਹੀ ਜਲਦੀ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਪੈਰੋਲ (ਛੁੱਟੀ) ਦਿੱਤੀ ਜਾਵੇਗੀ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਬਾਬਤ ਸੁਪਰੀਮ ਕੋਰਟ ਦੇ ਨੋਟਿਸ ਸਬੰਧੀ ਹਾਂ-ਪੱਖੀ ਰਿਪੋਰਟ ਭੇਜਣੇ। ਇਸ ਅਨੁਸਾਰ ਜਥੇਦਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਭੇਜਣ ’ਤੇ ਕੋਈ ਇਤਰਾਜ਼ ਨਹੀਂ ਹੋਵੇਗਾ। ਇਸ ਮੌਕੇ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਪੰਜਾਬ ਸਰਕਾਰ ਨੂੰ ਮਹੀਨੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਜਲਦੀ ਹੀ ਵੱਡਾ ਐਕਸ਼ਨ ਉਲੀਕਿਆ ਜਾਵੇਗਾ। ਬੰਦੀ ਸਿੰਘ ਰਿਹਾਈ ਮਾਰਚ ਵਿੱਚ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਸਣੇ ਵੱਖ-ਵੱਖ ਪੰਥਕ ਆਗੂਆਂ ਬਾਪੂ ਤਰਸੇਮ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਰੇਸ਼ਮ ਸਿੰਘ ਵਡਾਲੀ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ, ਭਾਈ ਇੰਦਰਵੀਰ ਸਿੰਘ, ਵਕੀਲ ਗੁਰਸ਼ਰਨ ਸਿੰਘ ਧਾਲੀਵਾਲ, ਬਾਪੂ ਗੁਰਚਰਨ ਸਿੰਘ, ਭਾਈ ਅਮਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਮਹਿੰਦਰ ਪਾਲ ਸਿੰਘ, ਭਾਈ ਅਵਤਾਰ ਸਿੰਘ ਮਹਿਮਾ, ਭਾਈ ਸੁਖਦੇਵ ਸਿੰਘ ਸੁੱਖਾ ਕੰਸਾਲਾ, ਭਾਈ ਗੁਰਦੀਪ ਸਿੰਘ ਬਠਿੰਡਾ ਹਾਜ਼ਰ ਸਨ।

ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਗੁਰਦੁਆਰਾ ਗੁਰਸਾਗਰ ਸਾਹਿਬ ਦੇ ਬਾਨੀ ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਬਾਬਾ ਤੇਜੇਸਵਰ ਪ੍ਰਤਾਪ ਸਿੰਘ, ਬਾਬਾ ਸਰੂਪ ਸਿੰਘ, ਬਾਬਾ ਗੁਰਮੇਲ ਸਿੰਘ, ਬਾਬਾ ਅਮਰਾਓ ਸਿੰਘ ਲੰਬਿਆਂ ਵਾਲੇ, ਬਸਪਾ ਦੇ ਕੌਮੀ ਸਕੱਤਰ ਭਾਈ ਜਗਜੀਤ ਸਿੰਘ ਛੜਬੜ ਸਣੇ ਹੋਰਨਾਂ ਨੇ ਵੀ ਸ਼ਮੂਲੀਅਤ ਕੀਤੀ।

 

]]>
ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸਿਆਚਿਨ ਬੇਸ ਕੈਂਪ ਦਾ ਦੌਰਾ https://pnmedia.ca/8780/ Fri, 27 Sep 2024 08:07:24 +0000 https://pnmedia.ca/?p=8780 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦੁਨੀਆ ਦੇ ਸਭ ਤੋਂ ਉੱਚੇ ਯੁੱਧ ਦੇ ਮੈਦਾਨ ’ਤੇ ਤਾਇਨਾਤ ਸੈਨਿਕਾਂ ਨੂੰ […]

]]>
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਦੁਨੀਆ ਦੇ ਸਭ ਤੋਂ ਉੱਚੇ ਯੁੱਧ ਦੇ ਮੈਦਾਨ ’ਤੇ ਤਾਇਨਾਤ ਸੈਨਿਕਾਂ ਨੂੰ ਕਿਹਾ ਕਿ ਸਾਰੇ ਨਾਗਰਿਕ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ।

ਫ਼ੌਜੀ ਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਮੁਰਮੂ ਨੇ ਕਿਹਾ, ‘ਉਹ ਗੰਭੀਰ ਮੌਸਮੀ ਸਥਿਤੀਆਂ ਦਾ ਸਾਹਮਣਾ ਕਰਦੇ ਹਨ। ਭਾਰੀ ਬਰਫ਼ਬਾਰੀ ਅਤੇ ਮਨਫ਼ੀ 50 ਡਿਗਰੀ ਤਾਪਮਾਨ ਵਰਗੇ ਮੁਸ਼ਕਲ ਹਾਲਾਤਾਂ ਵਿੱਚ ਉਹ ਪੂਰੀ ਤਨਦੇਹੀ ਅਤੇ ਚੌਕਸੀ ਨਾਲ ਆਪਣੇ ਮੋਰਚਿਆਂ ’ਤੇ ਤਾਇਨਾਤ ਰਹਿੰਦੇ ਹਨ। ਉਹ ਮਾਤ ਭੂਮੀ ਦੀ ਰੱਖਿਆ ਲਈ ਕੁਰਬਾਨੀ ਅਤੇ ਸਹਿਣਸ਼ੀਲਤਾ ਦੀਆਂ ਬੇਮਿਸਾਲ ਉਦਾਹਰਨਾਂ ਪੇਸ਼ ਕਰਦੇ ਹਨ।’ ਰਾਸ਼ਟਰਪਤੀ ਭਵਨ ਤੋਂ ਜਾਰੀ ਬਿਆਨ ਅਨੁਸਾਰ ਉਨ੍ਹਾਂ ਫ਼ੌਜੀਆਂ ਨੂੰ ਕਿਹਾ ਕਿ ਸਾਰੇ ਭਾਰਤੀ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਤੋਂ ਜਾਣੂ ਹਨ ਅਤੇ ‘ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ।’ ਭਾਰਤੀ ਫ਼ੌਜੀ ਵਰਦੀ ਪਹਿਨ ਕੇ ਪੁੱਜੀ ਰਾਸ਼ਟਰਪਤੀ ਮੁਰਮੂ ਨੇ ਸਿਆਚਿਨ ਜੰਗੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਸੈਨਿਕਾਂ ਅਤੇ ਅਧਿਕਾਰੀਆਂ ਦੀ ਕੁਰਬਾਨੀ ਦਾ ਪ੍ਰਤੀਕ ਹੈ, ਜੋ 13 ਅਪਰੈਲ 1984 ਨੂੰ ਸਿਆਚਿਨ ਗਲੇਸ਼ੀਅਰ ’ਤੇ ਭਾਰਤੀ ਫ਼ੌਜ ਵੱਲੋਂ ਅਪਰੇਸ਼ਨ ਮੇਘਦੂਤ ਸ਼ੁਰੂ ਕਰਨ ਮਗਰੋਂ ਸ਼ਹੀਦ ਹੋਏ ਸਨ। ਅਪਰੇਸ਼ਨ ਮੇਘਦੂਤ ਤਹਿਤ ਭਾਰਤੀ ਫ਼ੌਜ ਨੇ ਇਸ ਖੇਤਰ ’ਤੇ ਆਪਣਾ ਪੂਰਾ ਕੰਟਰੋਲ ਸਥਾਪਤ ਕੀਤਾ ਸੀ।

ਰਾਸ਼ਟਪਤੀ ਮੁਰਮੂ ਨੇ ਕਿਹਾ ਕਿ ਅਪਰੇਸ਼ਨ ਮੇਘਦੂਤ ਦੀ ਸ਼ੁਰੂਆਤ ਤੋਂ ‘ਭਾਰਤੀ ਹਥਿਆਰਬੰਦ ਬਲਾਂ ਦੇ ਬਹਾਦਰ ਸੈਨਿਕਾਂ ਅਤੇ ਅਧਿਕਾਰੀਆਂ ਨੇ ਇਸ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।

ਲੱਦਾਖ ਦੇ ਉਪ ਰਾਜਪਾਲ ਬ੍ਰਿਗੇਡੀਅਰ ਬੀਡੀ ਮਿਸ਼ਰਾ ਨੇ ਥੋਇਸ ਏਅਰਫੀਲਡ ’ਤੇ ਰਾਸ਼ਟਰਪਤੀ ਮੁਰਮੂ ਦਾ ਸਵਾਗਤ ਕੀਤਾ। ਮੁਰਮੂ ਦੇਸ਼ ਦੇ ਤੀਜੇ ਰਾਸ਼ਟਰਪਤੀ ਹਨ, ਜਿਨ੍ਹਾਂ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਸਥਿਤ ਸਿਆਚਿਨ ਬੇਸ ਕੈਂਪ ਦਾ ਦੌਰਾ ਕੀਤਾ ਹੈ, ਬਾਕੀ ਦੋ ਰਾਸ਼ਟਰਪਤੀ ਵਿੱਚ ਏਪੀਜੇ ਅਬਦੁਲ ਕਲਾਮ ਅਤੇ ਰਾਮਨਾਥ ਕੋਵਿੰਦ ਸ਼ਾਮਲ ਹਨ।

 

]]>
ਜੰਮੂ ਕਸ਼ਮੀਰ ’ਚ ਅਤਿਵਾਦ ਨੂੰ ਪਰਤਣ ਨਹੀਂ ਦਿੱਤਾ ਜਾਵੇਗਾ: ਸ਼ਾਹ https://pnmedia.ca/8774/ Fri, 27 Sep 2024 08:01:07 +0000 https://pnmedia.ca/?p=8774 ਚੇਨਾਨੀ/ਊਧਮਪੁਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਤਿਵਾਦ ਲਈ ਤਿੰਨ ਵੰਸ਼ਵਾਦੀ ਪਾਰਟੀਆਂ ਜ਼ਿੰਮੇਵਾਰ ਹਨ, […]

]]>
ਚੇਨਾਨੀ/ਊਧਮਪੁਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀਡੀਪੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਤਿਵਾਦ ਲਈ ਤਿੰਨ ਵੰਸ਼ਵਾਦੀ ਪਾਰਟੀਆਂ ਜ਼ਿੰਮੇਵਾਰ ਹਨ, ਜਿਸ ਨੂੰ ਭਾਜਪਾ ਨੇ ਦਫ਼ਨਾ ਦਿੱਤਾ ਹੈ ਅਤੇ ਹੁਣ ਕਿਸੇ ਵੀ ਕੀਮਤ ’ਤੇ ਵਾਪਸ ਨਹੀਂ ਆਉਣ ਦਿੱਤਾ ਜਾਵੇਗਾ। ਭਾਜਪਾ ਦੇ ਸ਼ਾਸਨ ਵਿੱਚ ਜੰਮੂ ਕਸ਼ਮੀਰ ਨੂੰ ਅਤਿਵਾਦ ਮੁਕਤ ਬਣਾਉਣ ਦਾ ਵਾਅਦਾ ਕਰਦਿਆਂ ਸ਼ਾਹ ਨੇ ਦੋਸ਼ ਲਾਇਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਆਉਣ ’ਤੇ ਪਾਕਿਸਤਾਨ ਦੇ ਏਜੰਡੇ ਨੂੰ ਲਾਗੂ ਕਰੇਗੀ। ਚੇਨਾਨੀ ਅਤੇ ਉੂਧਮਪੁਰ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਧਾਰਾ 370 ਰੱਦ ਕਰਨ ਮਗਰੋਂ ਹੋਣ ਵਾਲੀਆਂ ਚੋਣਾਂ ’ਤੇ ਦੁਨੀਆ ਭਰ ਦੀ ਨਜ਼ਰਾਂ ਹਨ। ਮੌਸਮ ਵਿਗੜਨ ਕਾਰਨ ਗ੍ਰਹਿ ਮੰਤਰੀ ਦਾ ਹੈਲੀਕਾਪਟਰ ਚੇਨਾਨੀ ’ਚ ਨਹੀਂ ਉੱਤਰ ਸਕਿਆ। ਉਹ ਪਹਿਲਾਂ ਊਧਮਪੁਰ ਗਏ, ਜਿੱਥੋਂ ਸੜਕੀ ਮਾਰਗ ਰਾਹੀਂ ਚੇਨਾਨੀ ਪੁੱਜੇ। ਗ੍ਰਹਿ ਮੰਤਰੀ ਨੇ ਕਿਹਾ ਕਿ ਜੋ ਕੋਈ ਵੀ ਜੰਮੂ ਕਸ਼ਮੀਰ ਵਿੱਚ ਦਹਿਸ਼ਤ ਫੈਲਾਉਂਦਾ ਹੈ, ਉਸ ਦਾ ਜਵਾਬ ਫਾਂਸੀ ਦੇ ਤਖ਼ਤੇ ’ਤੇ ਮਿਲੇਗਾ। ਸ਼ਾਹ ਨੇ ਕਿਹਾ, ‘ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ (ਸੰਸਦ ’ਤੇ ਹਮਲੇ ਦੇ ਦੋਸ਼ੀ) ਅਫ਼ਜ਼ਲ ਗੁਰੂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ? ਐੱਨਸੀ ਅਤੇ ਕਾਂਗਰਸ ਹੁਣ ਕਹਿ ਰਹੇ ਹਨ ਕਿ ਉਸ ਨੂੰ ਫਾਂਸੀ ਨਹੀਂ ਦਿੱਤੀ ਜਾਣੀ ਚਾਹੀਦੀ।’’ ਉਨ੍ਹਾਂ ਊਧਮਪੁਰ ਜ਼ਿਲ੍ਹੇ ਦੇ ਚੇਨਾਨੀ ਵਿੱਚ ਇੱਕ ਰੈਲੀ ਦੌਰਾਨ ਕਿਹਾ, ‘‘ਉਹ ਪੱਥਰਬਾਜ਼ਾਂ ਅਤੇ ਅਤਿਵਾਦੀਆਂ ਨੂੰ ਰਿਹਾਅ ਕਰਨਾ ਚਾਹੁੰਦੇ ਹਨ। ਉਮਰ ਅਬਦੁੱਲਾ ਨੇ ਇਹ ਸੁਫ਼ਨਾ ਦੇਖਣਾ ਛੱਡ ਦਿੱਤਾ ਹੈ ਕਿਉਂਕਿ ਤੁਸੀਂ ਅਜਿਹਾ ਨਹੀਂ ਕਰ ਸਕਦੇ। ਇਹ ਅਦਾਲਤਾਂ ਦਾ ਕੰਮ ਹੈ ਅਤੇ ਅਸੀਂ ਅਜਿਹੇ ਕਾਨੂੰਨ ਲਾਗੂ ਕੀਤੇ ਹਨ ਕਿ ਹੁਣ ਕੋਈ ਵੀ ਪੱਥਰ ਸੁੱਟਣ ਦੀ ਹਿੰਮਤ ਨਹੀਂ ਕਰੇਗਾ।’’ ਉਨ੍ਹਾਂ ਭਰੋਸਾ ਦਿੱਤਾ ਕਿ ਜੰਮੂ ਕਸ਼ਮੀਰ ’ਚ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ।

ਬਾਨੀ/ਜਸਰੋਟੀਆ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਾਨੀ ਅਤੇ ਜਸਰੋਟੀਆ ’ਚ ਭਾਜਪਾ ਦੀਆਂ ਚੋਣ ਪ੍ਰਚਾਰ ਰੈਲੀਆਂ ਨੂੰ ਸੰਬੋਧਨ ਕਰਦਿਆਂ ਸਰਗਰਮ ਅਤਿਵਾਦੀਆਂ ਨੂੰ ਹਥਿਆਰ ਛੱਡ ਕੇ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣ ਜਾਂ ਸੁਰੱਖਿਆ ਬਲਾਂ ਹੱਥੋਂ ਖ਼ਤਮ ਹੋਣ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਜੰਮੂ ਕਸ਼ਮੀਰ ’ਤੇ ਅਤਿਵਾਦ ਦਾ ਪਰਛਾਵਾਂ ਨਹੀਂ ਪੈਣ ਦੇਵੇਗੀ।

 

]]>
ਭ੍ਰਿਸ਼ਟ ਸੋਰੇਨ ਜੇਲ੍ਹ ਕੱਟਣ ਮਗਰੋਂ ਖੁਦ ਨੂੰ ਸ਼ਹੀਦ ਦੱਸਣ ਲੱਗੇ: ਰਾਜਨਾਥ https://pnmedia.ca/8771/ Fri, 27 Sep 2024 07:59:09 +0000 https://pnmedia.ca/?p=8771 ਧਨਬਾਦ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ਜਾਣ ਮਗਰੋਂ ਖੁਦ ਨੂੰ ‘ਸ਼ਹੀਦ ਵਜੋਂ ਪੇਸ਼ ਕਰਨ’ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ […]

]]>
ਧਨਬਾਦ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ਜਾਣ ਮਗਰੋਂ ਖੁਦ ਨੂੰ ‘ਸ਼ਹੀਦ ਵਜੋਂ ਪੇਸ਼ ਕਰਨ’ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅੱਜ ਆਲੋਚਨਾ ਕੀਤੀ ਅਤੇ ਵੋਟਰਾਂ ਨੂੰ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ਹੇਠਲੀ ਸਰਕਾਰ ਨੂੰ ਸੱਤਾ ਤੋਂ ਹਟਾਉਣ ਦੀ ਅਪੀਲ ਕੀਤੀ।

ਉਨ੍ਹਾਂ ਇੱਥੇ ‘ਗੋਲਫ ਗਰਾਊਂਡ’ ’ਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਜੇਲ੍ਹ ਜਾਣ ਮਗਰੋਂ ‘ਸ਼ਹੀਦ’ ਬਣ ਦੇ ਘੁੰਮ ਰਹੇ ਹਨ। ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਜੇਲ੍ਹ ਜਾਣਾ ਕੋਈ ਸ਼ਹਾਦਤ ਹੈ? ਅਜਿਹੇ ਭ੍ਰਿਸ਼ਟ ਮੁੱਖ ਮੰਤਰੀ ਝਾਰਖੰਡ ਨੂੰ ਵਿਕਾਸ ਵੱਲ ਨਹੀਂ ਲਿਜਾ ਸਕਦੇ।’ ਉਨ੍ਹਾਂ ਕਿਹਾ, ‘ਅਜਿਹੀਆਂ ਤਾਕਤਾਂ ਨੂੰ ਬਾਹਰ ਦਾ ਰਾਹ ਦਿਖਾਓ ਤੇ ਸੂਬੇ ਦੇ ਮਿਸਾਲੀ ਵਿਕਾਸ ਲਈ ਭਾਜਪਾ ਨੂੰ ਦੋ ਕਾਰਜਕਾਲ ਦਿਓ।’ ਉਨ੍ਹਾਂ ਮੌਜੂਦਾ ਸਰਕਾਰ ’ਤੇ ਸਿਆਸੀ ਲਾਭ ਲਈ ‘ਘੁਸਪੈਠ ਤੇ ਧਰਮ ਤਬਦੀਲੀ’ ਨੂੰ ਸ਼ਹਿ ਦੇਣ ਦਾ ਦੋਸ਼ ਲਾਇਆ ਅਤੇ ਵਾਅਦਾ ਕੀਤਾ ਕਿ ਭਾਜਪਾ ਸਰਕਾਰ ਬਣਨ ’ਤੇ ਝਾਰਖੰਡ ਤੋਂ ਸਾਰੇ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ‘ਇੱਕ ਦੇਸ਼, ਇੱਕ ਚੋਣ’ ਨੀਤੀ ਦੀ ਵਕਾਲਤ ਕੀਤੀ ਅਤੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ’ਚ ਚਾਰ ਲੱਖ ਕਰੋੜ ਰੁਪਏ ਦੀ ਬਚਤ ਹੋ ਸਕਦੀ ਹੈ ਕਿਉਂਕਿ ਵਾਰ-ਵਾਰ ਚੋਣ ਕਰਾਉਣ ਨਾਲ ਦੇਸ਼ ਨੂੰ ਤਕਰੀਬਨ ਸੱਤ ਲੱਖ ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਵਿਦੇਸ਼ਾਂ ’ਚ ਭਾਰਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਭਾਰਤ ਹੁਦ ਇੱਕ ਕਮਜ਼ੋਰ ਦੇਸ਼ ਨਹੀਂ ਹੈ। ਉਨ੍ਹਾਂ ਪਾਕਿਸਤਾਨ ’ਚ ਭਾਰਤ ਦੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ, ‘ਅਸੀਂ ਕਿਸੇ ਨੂੰ ਭੜਕਾਉਂਦੇ ਨਹੀਂ, ਪਰ ਜੋ ਸਾਨੂੰ ਭੜਕਾਉਂਦਾ ਹੈ ਉਸ ਨੂੰ ਛੱਡਦੇ ਵੀ ਨਹੀਂ ਹਾਂ।

]]>
ਸੁਨੀਲ ਜਾਖੜ ਨੇ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ https://pnmedia.ca/8750/ Fri, 27 Sep 2024 07:23:19 +0000 https://pnmedia.ca/?p=8750 ਚੰਡੀਗੜ੍ਹ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਨੂੰ ਅਜੇ ਸਾਲ ਕੁ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ […]

]]>
ਚੰਡੀਗੜ੍ਹ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਨੂੰ ਅਜੇ ਸਾਲ ਕੁ ਪਹਿਲਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜਾਖੜ ਦੇ ਅਸਤੀਫ਼ੇ ਨਾਲ ਭਾਜਪਾ ਪੰਚਾਇਤ ਚੋਣਾਂ ਤੋਂ ਐਨ ਪਹਿਲਾਂ ਪ੍ਰਧਾਨ ਵਿਹੂਣੀ ਹੋ ਗਈ ਹੈ। ਜਾਖੜ ਨੇੜਲੇ ਸੂਤਰਾਂ ਅਤੇ ਭਾਜਪਾ ਦੀ ਪੰਜਾਬ ਇਕਾਈ ਤੇ ਰਾਸ਼ਟਰੀ ਜਥੇਬੰਦੀ ਵਿਚਲੇ ਸੂਤਰਾਂ ਨੇ ਵੀ ਜਾਖੜ ਵੱਲੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਹੈ। ਜਾਖੜ ਪੰਚਾਇਤ ਚੋਣਾਂ ਬਾਰੇ ਰਣਨੀਤੀ ਘੜਨ ਤੇ ਵਿਚਾਰ ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਅੱਜ ਗ਼ੈਰਹਾਜ਼ਰ ਰਹੇ। ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਸੀਨੀਅਰ ਅਹੁਦੇਦਾਰ ਨੇ ਅੱਜ ਦੀ ਬੈਠਕ ਵਿਚ ਸ਼ਮੂਲੀਅਤ ਸਬੰਧੀ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਅੱਜ ਤੇ ਨਾ ਹੀ ਭਵਿੱਖ ਵਿਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਜੋਂ ਕਿਸੇ ਮੀਟਿੰਗ ’ਚ ਸ਼ਾਮਲ ਹੋਣਗੇ।

ਜਾਖੜ ਨਾਲ ਜਦੋਂ ਇਸ ਬਾਰੇ ਸਿੱਧਾ ਰਾਬਤਾ ਕੀਤਾ ਤਾਂ ਉਨ੍ਹਾਂ ਆਪਣੇ ਅਸਤੀਫ਼ੇ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ  ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸੂਤਰਾਂ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ ਜਾਖੜ ਨੇ ਜੁਲਾਈ ਮਹੀਨੇ ਜਲੰਧਰ ਜ਼ਿਮਨੀ ਚੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਪਾਰਟੀ ਹਾਈ ਕਮਾਨ ਨੂੰ ਸੂਚਿਤ ਕਰ ਦਿੱਤਾ ਸੀ ਕਿ ਉਹ ਸੂਬਾਈ ਪ੍ਰਧਾਨ ਵਜੋਂ ਅੱਗੇ ਜ਼ਿੰਮੇਵਾਰੀ ਨਹੀਂ ਨਿਭਾਉਣਾ ਚਾਹੁੰਦੇ ਹਨ। ਜਾਖੜ 10 ਜੁਲਾਈ ਤੋਂ ਪੰਜਾਬ ਭਾਜਪਾ ਦੀ ਕਿਸੇ ਵੀ ਬੈਠਕ ਵਿਚ ਸ਼ਾਮਲ ਨਹੀਂ ਹੋਏ। ਪੰਜਾਬ ਵਿਚ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ’ਚੋਂ ਵੀ ਉਹ ਗੈਰਹਾਜ਼ਰ ਹਨ। ਪਾਰਟੀ ਅੰਦਰਲੇ ਸੂਤਰਾਂ ਨੇ ਕਿਹਾ ਕਿ ਜਾਖੜ ਕੁਝ ਰਵਾਇਤੀ ਭਾਜਪਾ ਆਗੂਆਂ ਨਾਲ ਅਸਹਿਜ ਮਹਿਸੂਸ ਕਰ ਰਹੇ ਸਨ ਤੇ ਅਕਸਰ ਵਿਉਂਤਬੰਦੀ ਤੇ ਰਣਨੀਤੀ ਨੂੰ ਲੈ ਕੇ ਉਨ੍ਹਾਂ ਦੀ ਰਾਇ ਨਹੀਂ ਮਿਲਦੀ ਸੀ। ਭਾਜਪਾ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚੋਂ ਇਕ ਵੀ ਸੀਟ ਜਿੱਤਣ ਵਿਚ ਨਾਕਾਮ ਰਹੀ ਸੀ ਤੇ ਪਾਰਟੀ ਨੂੰ ਜ਼ਿਮਨੀ ਚੋਣ ਵਿਚ ਨਮੋਸ਼ੀ ਝੱਲਣੀ ਪਈ ਸੀ।

ਜਾਖੜ ਵੱੱਲੋਂ ਅਸਤੀਫ਼ਾ ਦੇਣਾ ਕੋਈ ਨਵੀਂ ਗੱਲ ਨਹੀਂ ਹੈ। ਮਈ 2022 ਵਿਚ ਭਾਜਪਾ ’ਚ ਸ਼ਾਮਲ ਹੋਣ ਤੋਂ ਪਹਿਲਾਂ ਜਾਖੜ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਰਹਿੰਦਿਆਂ ਇਕ ਨਹੀਂ ਬਲਕਿ ਕਈ ਵਾਰ ਅਸਤੀਫ਼ਾ ਦਿੱਤਾ ਸੀ। ਸਾਲ 2019 ਵਿਚ ਬੌਲੀਵੁੱਡ ਅਦਾਕਾਰ ਸਨੀ ਦਿਓਲ ਤੋਂ ਗੁਰਦਾਸਪੁਰ ਲੋਕ ਸਭਾ ਸੀਟ ਹਾਰਨ ਤੋਂ ਬਾਅਦ ਜਾਖੜ ਨੇ ਅਸਤੀਫ਼ਾ ਦਿੱਤਾ ਪਰ ਕਾਂਗਰਸ ਨੇ ਉਦੋਂ ਇਸ ਨੂੰ ਮਨਜ਼ੂਰ ਨਹੀਂ ਕੀਤਾ। ਮਗਰੋਂ ਮਈ 2022 ਵਿਚ ਫੇਸਬੁੱਕ ’ਤੇ ਲਾਈਵ ਹੋ ਕੇ ਅਸਤੀਫ਼ਾ ਦਿੱਤਾ। ਸੂਤਰਾਂ ਮੁਤਾਬਕ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਉਨ੍ਹਾਂ ਨੂੰ ਕੇਂਦਰ ਵਿਚ ਮੰਤਰੀ ਬਣਾਉਣ ਦੇ ਫੈਸਲੇ ਤੋਂ ਵੀ ਜਾਖੜ ਨਾਰਾਜ਼ ਦੱਸੇ ਜਾਂਦੇ ਸਨ।

 

]]>