ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਉਤਪਾਦਨ ਨੂੰ ਹੁਲਾਰਾ […]
Category: Political
ਅਦਾਲਤ ਵੱਲੋਂ ਲਾਲੂ ਯਾਦਵ ਤੇ ਤੇਜਸਵੀ ਯਾਦਵ ਦੇ ਸੰਮਨ ਜਾਰੀ
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ […]
ਪਾਣੀ ਦੀ ਹਰ ਬੂੰਦ ਮੋਤੀ ਵਾਂਗ ਕੀਮਤੀ: ਮੁਰਮੂ
ਨਵੀਂ ਦਿੱਲੀ-ਪਾਣੀ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਕਿਹਾ ਕਿ ਪਾਣੀ ਦੀ ਹਰ ਬੂੰਦ ਮੋਤੀ ਵਾਂਗ ਕੀਮਤੀ ਹੈ […]
ਐੱਸਕੇਐੱਮ ਵੱਲੋਂ ਹਰਿਆਣਾ ਚੋਣਾਂ ’ਚ ਭਾਜਪਾ ਦਾ ਵਿਰੋਧ ਕਰਨ ਦਾ ਸੱਦਾ
ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਕੌਮੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ ਕਿਸਾਨ ਭਵਨ ਵਿੱਚ ਹੋਈ। ਜੋਗਿੰਦਰ ਸਿੰਘ ਉਗਰਾਹਾਂ, ਪੁਰਸ਼ੋਤਮ ਸ਼ਰਮਾ, ਸਤਿਆਵਾਨ, ਰਮਿੰਦਰ ਸਿੰਘ ਪਟਿਆਲਾ […]
ਜੰਮੂ ਕਸ਼ਮੀਰ ’ਚ ਅਤਿਵਾਦ ਮੁੜ ਸਿਰ ਨਹੀਂ ਚੁੱਕ ਸਕਦਾ: ਸ਼ਾਹ
ਜਸ੍ਰੀਨਗਰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜੰਮੂ ਕਸ਼ਮੀਰ ਵਿਚ ਅਤਿਵਾਦ ਨੂੰ ਇੰਨਾ ਡੂੰਘਾ ਦਫ਼ਨ ਕਰ ਦੇਵੇਗੀ, […]
ਚੋਣਾਂ ਵਾਲੇ ਸੂਬਿਆਂ ’ਚ ਭਾਜਪਾ ਦੀ ਹਾਰ ਹੋਵੇਗੀ: ਖੜਗੇ
ਨਵੀਂ ਦਿੱਲੀ-ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦੋਸ਼ ਲਾਇਆ ਕਿ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਤੇਲ […]
ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖ਼ਾਰਜ
ਨਵੀਂ ਦਿੱਲੀ-ਕੋਲਕਾਤਾ ਵਿਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਵਾਪਰੇ ਭਿਆਨਕ ਕਾਂਡ ਦੇ ਮੱਦੇਨਜ਼ਰ ਪੱਛਮੀ […]
ਕੇਂਦਰੀ ਮੰਤਰੀ ਹਰਦੀਪ ਪੁਰੀ ਰਾਹੁਲ ਗਾਂਧੀ ‘ਤੇ ਭੜਕੇ
ਨਵੀਂ ਦਿੱਲੀ-ਰਾਹੁਲ ਗਾਂਧੀ ਦੇ ਸਿੱਖਾਂ ਨਾਲ ਸਬੰਧਤ ਬਿਆਨ ਨੂੰ ਲੈ ਕੇ ਹੰਗਾਮਾ ਅਜੇ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਕੇਂਦਰੀ ਮੰਤਰੀ ਹਰਦੀਪ ਪੁਰੀ […]
ਆਤਿਸ਼ੀ ਬਣੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ
ਨਵੀਂ ਦਿੱਲੀ : (Delhi New Chief Minister Updates) ਆਮ ਆਦਮੀ ਪਾਰਟੀ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਆਤਿਸ਼ੀ ਮਾਰਲੇਨਾ ਦੇ ਨਾਂ ਦਾ ਐਲਾਨ ਕੀਤਾ ਹੈ। ਅਰਵਿੰਦ […]
ਮਨੀਪੁਰ ਦੇ ਮੰਤਰੀ ਦੇ ਘਰ ’ਤੇ ਗਰਨੇਡ ਨਾਲ ਹਮਲਾ
ਇੰਫ਼ਾਲ-ਮਨੀਪੁਰ ਦੇ ਮੰਤਰੀ ਕਾਸ਼ਿਮ ਵਸ਼ੁਮ ਦੇ ਉਖਰੁਲ ਜ਼ਿਲ੍ਹੇ ਸਥਿਤ ਘਰ ’ਤੇ ਉਗਰਵਾਦੀਆਂ ਵੱਲੋਂ ਗਰਨੇਡ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ […]