ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਕੱਲ ਆਪਣਾ ਫ਼ੈਸਲਾ ਸੁਣਾਏਗਾ

ਨਵੀਂ ਦਿੱਲੀ –ਆਬਕਾਰੀ ਨੀਤੀ ‘ਚ ਕਥਿਤ ਘਪਲੇ ਨਾਲ ਸਬੰਧਤ ਸੀਬੀਆਈ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਕੱਲ੍ਹ ਯਾਨੀ […]

ਆਰਐੱਮਪੀਆਈ ਵੱਲੋਂ ਤੇਲ ਕੀਮਤਾਂ ’ਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਜਲੰਧਰ-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਜਲੰਧਰ-ਕਪੂਰਥਲਾ ਇਕਾਈ ਵੱਲੋਂ ਅੱਜ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਦੇ ਪੀਏ […]

ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ

ਚੰਡੀਗੜ੍ਹ। ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਅੱਜ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ 20 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਚਰਚਾ […]

ਵਿਨੇਸ਼ ਫੋਗਾਟ ਦਾ ਰੇਲਵੇ ਨੇ ਮਨਜ਼ੂਰ ਕੀਤਾ ਅਸਤੀਫ਼ਾ; ਚੋਣ ਲੜਨ ਦਾ ਰਸਤਾ ਸਾਫ਼

ਚੰਡੀਗੜ੍ਹ : ਉੱਤਰੀ ਰੇਲਵੇ (Northern Railway) ਨੇ ਬਜਰੰਗ ਪੂਨੀਆ (Bajrang Punia) ਅਤੇ ਵਿਨੇਸ਼ ਫੋਗਾਟ (Vinesh Phogat) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹੁਣ ਦੋਵਾਂ ਪਹਿਲਵਾਨਾਂ ਲਈ […]

ਭਾਰਤੀ ਰਾਜਨੀਤੀ ਵਿੱਚ ਪਿਆਰ, ਸਨਮਾਨ ਤੇ ਨਿਮਰਤਾ ਦੀ ਘਾਟ: ਰਾਹੁਲ ਗਾਂਧੀ

ਵਾਸ਼ਿੰਗਟਨ –ਅਮਰੀਕਾ ਦੇ ਟੈਕਸਾਸ ਸੂਬੇ ਦੇ ਡੱਲਾਸ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਲੱਖਾਂ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹਾ […]

ਜਗੀਰ ਕੌਰ ਤੇ ਪਰਮਿੰਦਰ ਢੀਂਡਸਾ ਨੇ ਅਕਾਲ ਤਖ਼ਤ ਵਿਖੇ ਸੌਂਪਿਆ ਸਪੱਸ਼ਟੀਕਰਨ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਆਪੋ-ਆਪਣਾ ਸਪੱਸ਼ਟੀਕਰਨ ਇੱਥੇ ਸ੍ਰੀ ਅਕਾਲ ਤਖ਼ਤ […]

ਪੰਜਾਬ ਵੱਲੋਂ ਕੇਂਦਰ ਤੋਂ ਕਰਜ਼ਾ ਹੱਦ ਵਧਾਉਣ ਦੀ ਮੰਗ

ਚੰਡੀਗੜ੍- ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਲਈ ਆਪਣੀ ਕਰਜ਼ਾ ਹੱਦ ਵਿਚ 10 ਹਜ਼ਾਰ ਕਰੋੜ ਦੇ ਵਾਧੇ ਦੀ ਮੰਗ ਕੀਤੀ ਹੈ। ਕੇਂਦਰੀ ਵਿੱਤ ਮੰਤਰਾਲੇ ਨੂੰ ਭੇਜੇ […]

ਪਾਕਿ ਫੌਜ ਦੇ ਮੁਖੀ ਨੇ ਕਾਰਗਿਲ ਜੰਗ ’ਚ ਸਿੱਧੀ ਭੂਮਿਕਾ ਦੀ ਗੱਲ ਕਬੂਲੀ

ਇਸਲਾਮਾਬਾਦ – ਪਾਕਿਸਤਾਨ ਦੇ ਚੀਫ ਆਫ ਆਰਮੀ ਸਟਾਫ ਜਨਰਲ ਸਈਦ ਆਸਿਮ ਮੁਨੀਰ ਨੇ ਰਾਵਲਪਿੰਡੀ ਵਿਚਲੇ ਜਨਰਲ ਹੈੱਡਕੁਆਰਟਰ ’ਚ ਮੰਨਿਆ ਹੈ ਕਿ 1999 ਵਿੱਚ ਭਾਰਤ ਖ਼ਿਲਾਫ਼ ਕਾਰਗਿਲ […]

ਕੇਜਰੀਵਾਲ ਅਪਰਾਧਿਕ ਸਾਜ਼ਿਸ਼ ਦਾ ਹਿੱਸਾ ਸੀ: ਸੀਬੀਆਈ

ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਪਰਾਧਿਕ ਸਾਜ਼ਿਸ਼ ਦਾ ਹਿੱਸਾ ਸੀ। ਇਹ ਦਾਅਵਾ ਸੀਬੀਆਈ ਨੇ ਆਪਣੀ ਨਵੀਂ ਸਪਲੀਮੈਂਟਰੀ ਚਾਰਜਸ਼ੀਟ […]

ਪੰਜਾਬ ’ਚੋਂ ਗਿਰਦਾਵਰੀ ਸਿਸਟਮ ਦੇ ਖ਼ਾਤਮੇ ਦੀ ਗੂੰਜ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਪ੍ਰਸ਼ਨ ਕਾਲ ਦੌਰਾਨ ਪੰਜਾਬ ’ਚ ਗਿਰਦਾਵਰੀ ਸਿਸਟਮ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਉੱਠੀ। ਵਿਧਾਇਕ […]