ਰਾਜਪੁਰਾ ਤੋਂ ਚੰਡੀਗੜ੍ਹ ਅਤੇ ਰਾਜਸਥਾਨ ਤੇ ਬਠਿੰਡਾ ਨੂੰ ਰੇਲ ਲਿੰਕ ਨਾਲ ਜੋੜਿਆ ਜਾਵੇ: ਬਡੂੰਗਰ

ਪਟਿਆਲਾ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਤੋਂ ਪੰਜਾਬ ਨਾਲ ਲੱਗਦੇ ਸੂਬਿਆਂ ਨੂੰ ਰੇਲ ਲਿੰਕ ਨਾਲ ਜੋੜਨ ਦੀ ਮੰਗ […]

ਐੱਨਆਈਏ ਵੱਲੋਂ ਪੰਜਾਬ ਵਿੱਚ ਕਈ ਥਾਈਂ ਛਾਪੇ

ਮਾਨਸਾ-ਐੱਨਆਈਏ ਦੀ ਟੀਮ ਨੇ ਅੱਜ ਸਵੇਰੇ ਕਿਸੇ ਅਪਾਰਧਕ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਮਜ਼ਦੂਰ ਨੌਜਵਾਨ ਸੁਖਬੀਰ ਸਿੰਘ ਉਰਫ਼ ਵਿਸ਼ਾਲ ਦੇ ਘਰ ਛਾਪਾ ਮਾਰਿਆ। ਇਸ […]

ਨਗਰ ਨਿਗਮ ਤੇ ਕੌਂਸਲ ਚੋਣਾਂ ਦਾ ਸਿਆਸੀ ਅਖਾੜਾ ਭਖਿਆ

ਚੰਡੀਗੜ੍ਹ-ਪੰਜਾਬ ਵਿਚ ਅੱਜ ਨਗਰ ਨਿਗਮਾਂ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀ ਚੋਣ ਲਈ ਅਖਾੜਾ ਪੂਰੀ ਤਰ੍ਹਾਂ ਭਖ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ […]

ਕੇਂਦਰ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਰਾਹ ਲੱਭ ਰਿਹੈ: ਉਗਰਾਹਾਂ

ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਾਪਸ ਲਏ ਖੇਤੀ ਕਾਨੂੰਨਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਲਾਗੂ ਕਰਨ […]

ਨਰੈਣ ਸਿੰਘ ਚੌੜਾ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨ ਦਾ ਹੋਰ ਵਾਧਾ

ਅੰਮ੍ਰਿਤਸਰ-ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨਰੈਣ ਸਿੰਘ ਚੌੜਾ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਅੱਜ ਉਸ […]

ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਯੂਥ ਕਾਂਗਰਸੀ ਪੁਲੀਸ ਨੇ ਹਿਰਾਸਤ ’ਚ ਲਏ

ਚੰਡੀਗੜ੍ਹ-ਪੰਜਾਬ ਯੂਥ ਕਾਂਗਰਸ ਨੇ ਅੱਜ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ […]

ਨਗਰ ਨਿਗਮ ਚੋਣਾਂ ਲਈ ਸਿਆਸੀ ਧਿਰਾਂ ਵੱਲੋਂ ਉਮੀਦਵਾਰਾਂ ਦੀ ਪਲੇਠੀ ਸੂਚੀ ਜਾਰੀ

ਚੰਡੀਗੜ੍ਹ-ਸਿਆਸੀ ਪਾਰਟੀਆਂ ਨੇ ਨਗਰ ਨਿਗਮ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਅੱਜ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। […]

ਸੁਖਬੀਰ ’ਤੇ ਹਮਲੇ ਦੀ ਜਾਂਚ ਡੀਜੀਪੀ ਆਪਣੇ ਹੱਥ ’ਚ ਲੈਣ: ਮਜੀਠੀਆ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਸਬੰਧੀ ਪੁਲੀਸ ਕੇਸ ਦਰਜ ਕਰਨ ’ਤੇ ਸਵਾਲ ਚੁੱਕੇ ਹਨ। […]

ਨਿਗਮ ਚੋਣਾਂ: ਨਾਮਜ਼ਦਗੀ ਨਾਲ ਐੱਨਓਸੀ ਦੀ ਲੋੜ ਨਹੀਂ: ਚੋਣ ਕਮਿਸ਼ਨ

ਚੰਡੀਗੜ੍ਹ-ਨਗਰ ਨਿਗਮ ਤੇ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਨੂੰ ਕਾਗ਼ਜ਼ ਦਾਖਲ ਕਰਨ ਲਈ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਦੇ ਮਾਮਲੇ ’ਤੇ ਰੌਲਾ ਪਿਆ ਹੋਇਆ […]

ਯੂਥ ਕਾਂਗਰਸ ਨੇ ਕੀਤਾ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਪੁਲਿਸ ਨੇ ਹਿਰਾਸਤ ’ਚ ਲਏ ਕਈ ਕਾਂਗਰਸੀ ਆਗੂ

ਚੰਡੀਗੜ੍ਹ – ਯੂਥ ਕਾਂਗਰਸ ਨੇ ਮੰਗਲਵਾਰ ਨੂੰ ਰਾਜ ਸਰਕਾਰ ਖ਼ਿਲਾਫ਼ ‘ਨਸ਼ਾ ਨਹੀਂ, ਨੌਕਰੀ ਦਿਓ’ ਦੇ ਨਾਅਰੇ ਨਾਲ ਪ੍ਰਦਰਸ਼ਨ ਕੀਤਾ। ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਉਦੈ […]