Monday, October 7, 2024
ਪੰਚਾਇਤ ਚੋਣਾਂ: ਸਰਪੰਚੀ ਦੀ ਨਿਲਾਮੀ ਬਾਰੇ ਰਿਪੋਰਟ ਤਲਬ
Political Punjab

ਪੰਚਾਇਤ ਚੋਣਾਂ: ਸਰਪੰਚੀ ਦੀ ਨਿਲਾਮੀ ਬਾਰੇ ਰਿਪੋਰਟ ਤਲਬ

ਚੰਡੀਗੜ੍ਹ-ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਚਾਇਤੀ ਚੋਣਾਂ ’ਚ ਸਰਪੰਚੀ ਦੇ ਅਹੁਦੇ ਦੀ ਨਿਲਾਮੀ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ ਕਰ ਲਈ ਹੈ। ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਅੱਜ…

ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ
Political Punjab

ਕੌਮੀ ਇਨਸਾਫ਼ ਮੋਰਚੇ ਦੇ ਕਾਫ਼ਲੇ ਨੂੰ ਮੁਹਾਲੀ ’ਚ ਰੋਕਿਆ

ਮੁਹਾਲੀ-ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ ਮੁਹਾਲੀ-ਚੰਡੀਗੜ੍ਹ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ…

ਡੇਰਾ ਬਿਆਸ ਦੇ ਨਵੇਂ ਮੁਖੀ ਦੀ ਜਾਨ ਨੂੰ ਖ਼ਤਰਾ ? ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਨੇ ਦਿੱਤੀ Z+ ਸਿਕਿਓਰਿਟੀ
Featured India Punjab

ਡੇਰਾ ਬਿਆਸ ਦੇ ਨਵੇਂ ਮੁਖੀ ਦੀ ਜਾਨ ਨੂੰ ਖ਼ਤਰਾ ? ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਨੇ ਦਿੱਤੀ Z+ ਸਿਕਿਓਰਿਟੀ

ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਹਾਲ ਹੀ ‘ਚ ਡੇਰਾ ਰਾਧਾ ਸੁਆਮੀ ਬਿਆਸ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਡੇਰਾ ਰਾਧਾ ਸੁਆਮੀ ਬਿਆਸ (Dera Radha Soami Beas) ਦਾ ਮੁਖੀ ਬਣਦਿਆਂ ਹੀ ਉਸ ‘ਤੇ ਖਤਰਾ…

ਸਾਵਧਾਨ ! ਭਲਕੇ 2 ਘੰਟੇ ਲਈ ਪੰਜਾਬ ਸਮੇਤ ਪੂਰੇ ਦੇਸ਼ ‘ਚ ਟ੍ਰੇਨਾਂ ਦਾ ਚੱਕਾ ਰਹੇਗਾ ਜਾਮ
Punjab

ਸਾਵਧਾਨ ! ਭਲਕੇ 2 ਘੰਟੇ ਲਈ ਪੰਜਾਬ ਸਮੇਤ ਪੂਰੇ ਦੇਸ਼ ‘ਚ ਟ੍ਰੇਨਾਂ ਦਾ ਚੱਕਾ ਰਹੇਗਾ ਜਾਮ

ਜਲੰਧਰ : ਰੇਲ ਗੱਡੀ ’ਚ ਸਫਰ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਧ ਜਾਣਗੀਆਂ ਕਿਉਂਕਿ ਕਿਸਾਨ-ਮਜ਼ਦੂਰ ਮੋਰਚਾ ਸ਼ੰਭੂ ਨੇ ਇਕ ਵਾਰ ਫਿਰ ਦੇਸ਼ ਭਰ ’ਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸ਼ੰਭੂ ਸਰਹੱਦ ’ਤੇ ਚੱਲ ਰਹੀ ਹੜਤਾਲ…

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ
Punjab

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਤਰਨਤਾਰਨ: ਗੁਰਦੁਆਰਾ ਟਾਹਲਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਜੀਜੇ, ਸਾਲੇ ਨੂੰ ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਸ਼ੇਖਚੱਕ ਦੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਸਾਲੇ…

ਗੁਰੂ ਹਰਸਹਾਏ ‘ਚ ਕਾਰ ਤੇ ਮੋਟਰਸਾਈਕਲ ਦੀ ਟੱਕਰ
Punjab

ਗੁਰੂ ਹਰਸਹਾਏ ‘ਚ ਕਾਰ ਤੇ ਮੋਟਰਸਾਈਕਲ ਦੀ ਟੱਕਰ

ਗੁਰੂਹਰਸਹਾਏ-ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਬੱਸ ਅੱਡਾ ਨਵਾਂ ਕਿਲਾ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ ਅਣਪਛਾਤੇ…

ਚੋਣਾਂ ‘ਚ ਬੋਲੀ ਲਾਉਣ ਵਾਲੇ ਵਿਅਕਤੀ ਖਿਲਾਫ਼ ਕੀਤੀ ਸ਼ਿਕਾਇਤ
Punjab

ਚੋਣਾਂ ‘ਚ ਬੋਲੀ ਲਾਉਣ ਵਾਲੇ ਵਿਅਕਤੀ ਖਿਲਾਫ਼ ਕੀਤੀ ਸ਼ਿਕਾਇਤ

ਫਤਹਿਗੜ੍ਹ ਸਾਹਿਬ : ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਹਨ।ਇਸ ਚੋਣ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸਰਪੰਚੀ ਦੀ ਚੋਣ…

ਮਾਲਵਾ ਦੇ ਮਜ਼ਦੂਰਾਂ ਨੇ ਘਰਾਂ ਨੂੰ ਜ਼ਿੰਦਰੇ ਲਗਾ ਬੱਚਿਆਂ ਸਣੇ ਰਾਜਸਥਾਨ ‘ਚ ਨਰਮਾ ਚੁਗਾਈ ਲਈ ਪਾਏ ਚਾਲੇ, ਮਾਹੌਲ ਗਮਗੀਨ
Punjab

ਮਾਲਵਾ ਦੇ ਮਜ਼ਦੂਰਾਂ ਨੇ ਘਰਾਂ ਨੂੰ ਜ਼ਿੰਦਰੇ ਲਗਾ ਬੱਚਿਆਂ ਸਣੇ ਰਾਜਸਥਾਨ ‘ਚ ਨਰਮਾ ਚੁਗਾਈ ਲਈ ਪਾਏ ਚਾਲੇ, ਮਾਹੌਲ ਗਮਗੀਨ

 ਮਾਨਸਾ-ਚਿੱਟੇ ਸੋਨੇ’ ਦੀ ਬੈਲਟ ਕਹੇ ਜਾਣ ਵਾਲੇ ਇਲਾਕੇ ਦੇ ਮਜ਼ਦੂਰਾਂ ਨੂੰ ‘ਚਿੱਟਾ ਸੋਨਾ’ ਭਾਵ ਨਰਮਾ ਚੁਗਾਈ ਲਈ ਹੁਣ ਬਾਹਰ ਹੋਰਨਾਂ ਰਾਜਾਂ ਵੱਲ ਚਾਲੇ ਪਾਉਣੇ ਪੈ ਰਹੇ ਹਨ। ਆਪਣੇ ਘਰਾਂ ਨੂੰ ਜ਼ਿੰਦਰੇ ਲਗਾ ਕੇ ਬੱਚਿਆਂ ਸਮੇਤ…

ਪੰਜਾਬ ‘ਚ ਵਿਕ ਰਹੀ ਸਰਪੰਚ ਦੀ ਕੁਰਸੀ
Featured Punjab

ਪੰਜਾਬ ‘ਚ ਵਿਕ ਰਹੀ ਸਰਪੰਚ ਦੀ ਕੁਰਸੀ

ਚੰਡੀਗੜ੍ਹ: ਪੰਜਾਬ ਦੇ ਪੰਚਾਇਤੀ ਚੋਣਾਂ ਦੇ ਇਤਿਹਾਸ ਵਿਚ ਵਿਚ ਪਹਿਲੀ ਵਾਰ ਸਰਬ ਸੰਮਤੀ ਨਾਲ ਸਰਪੰਚ ਬਣਨ ਲਈ ਪਿੰਡਾਂ ਵਿਚ ਬੋਲੀ ਲੱਗਣ ਦਾ ਰੁਝਾਨ ਸਾਹਮਣੇ ਆਇਆ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ…

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ 21 ਤੱਕ ਮੁਲਤਵੀ
Featured Punjab

ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਸੁਣਵਾਈ 21 ਤੱਕ ਮੁਲਤਵੀ

ਫਰੀਦਕੋਟ : ਸਾਲ 2015 ਵਿੱਚ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਦੀ ਸੁਣਵਾਈ ਅੱਜ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਨੇਸ਼ ਕੁਮਾਰ ਵੱਧਵ ਦੀ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ…