Tuesday, October 8, 2024
ਮਤਰੇਏ ਪਿਤਾ ਵੱਲੋਂ 9 ਸਾਲਾ ਧੀ ਦੀ ਹੱਤਿਆ
Punjab

ਮਤਰੇਏ ਪਿਤਾ ਵੱਲੋਂ 9 ਸਾਲਾ ਧੀ ਦੀ ਹੱਤਿਆ

ਸੰਗਰੂਰ-ਸਥਾਨਕ ਸ਼ਹਿਰ ਵਿੱਚ ਮਤਰੇਏ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਮਾਤਾ ਨੇਹਾ ਗਰਗ ਵਾਸੀ ਸ਼ਿਵਮ ਕਲੋਨੀ ਸੰਗਰੂਰ ਨੇ ਦੱਸਿਆ ਕਿ ਉਸ ਦੀ ਧੀ ਮਾਨਵੀ (9) ਹੋਲੀ ਹਾਰਟ ਸਕੂਲ ਵਿਚ…

ਵਿਦਿਆਰਥੀਆਂ ਦੇ ਧਰਨੇ ਵਿੱਚ ਪੁੱਜੇ ਸੰਸਦ ਮੈਂਬਰ ਡਾ. ਗਾਂਧੀ
Punjab

ਵਿਦਿਆਰਥੀਆਂ ਦੇ ਧਰਨੇ ਵਿੱਚ ਪੁੱਜੇ ਸੰਸਦ ਮੈਂਬਰ ਡਾ. ਗਾਂਧੀ

ਪਟਿਆਲਾ-ਇੱਥੇ ਦੀ ਭਾਦਸੋਂ ਰੋਡ ’ਤੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਵਾਈਸ ਚਾਂਸਲਰ ਨੂੰ ਹਟਾਉਣ ਲਈ ਅੱਜ ਸੱਤਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਅੱਜ ਵਿਦਿਆਰਥੀ ਸੰਘਰਸ਼ ਵਿੱਚ ਸਿਆਸੀ ਸ਼ਮੂਲੀਅਤ ਵੀ ਹੋ ਗਈ…

ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ਉੱਠੀਆਂ ਚਰਚਾਵਾਂ
Punjab

ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਸੰਬੰਧੀ ਉੱਠੀਆਂ ਚਰਚਾਵਾਂ

ਰੂਪਨਗਰ- ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ‘ਚ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਜਿੱਥੇ ਵੀ ਗਏ ਹਨ, ਉਥੇ ਸਿਸਟਮ ਫੇਲ੍ਹ ਹੋਇਆ ਹੈ। ਉਹ ਕਾਂਗਰਸ ‘ਚ…

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Punjab

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

ਹਲਕਾ ਭੁਲੱਥ ਦੇ ਇਕ ਹੋਰ ਪਿੰਡ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ
Punjab

ਹਲਕਾ ਭੁਲੱਥ ਦੇ ਇਕ ਹੋਰ ਪਿੰਡ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਨਡਾਲਾ : ਕਸਬਾ ਨਡਾਲਾ ਤੋਂ ਥੋੜ੍ਹੀ ਦੂਰੀ ‘ਤੇ ਪੈਂਦੇ ਪਿੰਡ ਦਾਊਦਪੁਰ ਖਾਰਜੀ ਦੇ ਲੋਕਾਂ ਨੇ ਗ੍ਰਾਮ ਪੰਚਾਇਤ ਦੇ ਸਮੁੱਚੇ ਨੁਮਾਇੰਦੇ ਸਰਬਸੰਮਤੀ ਨਾਲ ਚੁਣਨ ਦੀ ਪਹਿਲਕਦਮੀ ਕੀਤੀ ਹੈ।ਇਸ ਸਬੰਧ ਚ ਅੱਜ ਪਿੰਡ ਵਿੱਚ ਲੋਕਾਂ ਦਾ ਇਕੱਠ ਹੋਇਆ।ਇਸ…

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਮੀਟਿੰਗ ਕੀਤੀ
Punjab

ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਮੀਟਿੰਗ ਕੀਤੀ

ਅੰਮ੍ਰਿਤਸਰ-ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਦਰਬਾਰ ਸਾਹਿਬ ਨੂੰ…

ਕਿਸਾਨ ਯੂਨੀਅਨ ਵੱਲੋਂ ਅੰਮਿ੍ਰਤਸਰ-ਜਲੰਧਰ ਜੀਟੀ ਰੋਡ ਦੇ ਨਿੱਜਰਪੁਰਾ ਟੌਲ ਪਲਾਜ਼ਾ ਉੱਤੇ ਧਰਨਾ
Featured Punjab

ਕਿਸਾਨ ਯੂਨੀਅਨ ਵੱਲੋਂ ਅੰਮਿ੍ਰਤਸਰ-ਜਲੰਧਰ ਜੀਟੀ ਰੋਡ ਦੇ ਨਿੱਜਰਪੁਰਾ ਟੌਲ ਪਲਾਜ਼ਾ ਉੱਤੇ ਧਰਨਾ

ਜੰਡਿਆਲਾ ਗੁਰੂ-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਆਪਣੀਆਂ ਮੰਗਾਂ ਲਈ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ’ਤੇ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਅੱਜ ਦੁਪਹਿਰ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਜੀਟੀ ਰੋਡ ’ਤੇ ਟੌਲ…

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ
Punjab

ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਰਾਜਪਾਲ ਨਾਲ ਮੁਲਾਕਾਤ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸੀਐੱਚ ਵਿਜਯਸ਼ੰਕਰ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ…

ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੈਲੀ
Punjab

ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੈਲੀ

ਪਟਿਆਲਾ-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (1680) ਦੇ ਸੱਦੇ ’ਤੇ ਸਿਹਤ ਸੰਸਥਾਵਾਂ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਅਤੇ ਆਯੂਰਵੈਦਿਕ ਵਿਭਾਗ ਨਾਲ ਸਬੰਧਤ ਕੰਟਰੈਕਟ, ਆਊਟਸੋਰਸ, ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ’ਤੇ ਆਧਾਰਤ ਚੌਥਾ…

ਖਨੌਰੀ ਬਾਰਡਰ ’ਤੇ ਖ਼ੁਦਕੁਸ਼ੀ: ਕਿਸਾਨ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਆਵਾਜਾਈ ਰੋਕੀ
Punjab

ਖਨੌਰੀ ਬਾਰਡਰ ’ਤੇ ਖ਼ੁਦਕੁਸ਼ੀ: ਕਿਸਾਨ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਆਵਾਜਾਈ ਰੋਕੀ

ਮਾਨਸਾ-ਖਨੌਰੀ ਬਾਰਡਰ ’ਤੇ ਡਟੇ ਕਿਸਾਨਾਂ ’ਚੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦੇ ਵਿਰੋਧ ’ਚ ਅੱਜ ਇਥੇ ਰਮਦਿੱਤੇਵਾਲਾ ਚੌਕ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ)…