ਪੰਜਾਬ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ: ਰੰਧਾਵਾ ਗ੍ਰਹਿ, ਸੋਨੀ ਸਿਹਤ, ਬਾਦਲ ਵਿੱਤ, ਸਿੰਗਲਾ ਪੀਬਡਬਲਿਊਡੀ, ਵੜਿੰਗ ਟਰਾਂਸਪੋਰਟ ਤੇ ਪ੍ਰਗਟ ਸਿੱਖਿਆ ਮੰਤਰੀ

ਚੰਡੀਗੜ੍ਹ,  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ […]

ਸੋਨੀ ਵੱਲੋਂ ਮਲਟੀ ਸਕਿੱਲ ਡਿਵੈਲਪਮੈਂਟ ਕੇਂਦਰ ’ਚ ਨਵੇਂ ਕੋਰਸਾਂ ਦੀ ਸ਼ੁਰੂਆਤ

ਅੰਮ੍ਰਿਤਸਰ,  ਹੁਨਰ ਵਿਕਾਸ ਮਿਸ਼ਨ ਦੀ ਭਾਈਵਾਲੀ ਨਾਲ ਸੰਨ ਫਾਊਂਡੇਸ਼ਨ ਦੁਆਰਾ ਸਥਾਪਤ ਮਲਟੀ ਸਕਿੱਲ ਡਿਵੈਲਪਮੈਂਟ ਕੇਂਦਰ ਕਬੀਰ ਪਾਰਕ ਵਿੱਚ 10 ਨਵੇਂ ਹੋਰ ਮੁਫ਼ਤ ਕੋਰਸਾਂ ਦੀ ਸ਼ੁਰੂਆਤ […]

ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਯਤਨ

ਐੱਸਏਐੱਸ ਨਗਰ (ਮੁਹਾਲੀ) ਕੱਚੇ ਅਧਿਆਪਕਾਂ ਵੱਲੋਂ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, […]

ਕਿਸਾਨਾਂ ਵੱਲੋਂ ਮੋਗਾ ਬਰਨਾਲਾ ਮੁੱਖ ਮਾਰਗ ਜਾਮ

ਅਜੀਤਵਾਲ,  ਪਿੰਡ ਬੁੱਟਰ ਕਲਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਭਾਰਤ ਬੰਦ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ […]

ਕਿਸਾਨਾਂ ਵੱਲੋਂ ਭਾਰਤ ਬੰਦ ਅੱਜ; ਐਮਰਜੈਂਸੀ ਸੇਵਾਵਾਂ ਨੂੰ ਛੋਟ

ਚੰਡੀਗੜ੍ਹ,  ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ’ਤੇ ਲਿਆਂਦੇ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ […]

ਕੈਬਨਿਟ ਮੀਟਿੰਗ ਅੱਜ, ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਨੂੰ ਹਰੀ ਝੰਡੀ ਦੀ ਸੰਭਾਵਨਾ

ਚੰਡੀਗੜ੍ਹ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਨਵੀਂ ਕੈਬਨਿਟ ਆਪਣੀ ਪਲੇਠੀ ਮੀਟਿੰਗ ਵਿਚ ਦਰਜਾ ਚਾਰ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਬਾਰੇ ਫੈਸਲਾ ਲੈ ਸਕਦੀ […]

ਝੋਨੇ ਦੀ ਗੁਣਵੱਤਾ ਵਿੱਚ ਫਰਕ ਪੈਣ ’ਤੇ ਕੇਂਦਰ ਮਾਪਦੰਡਾਂ ’ਚ ਢਿੱਲ ਦੇਵੇ: ਚੰਨੀ

ਚੰਡੀਗੜ੍ਹ,  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਸਲ ਦੀ ਨਿਰਵਿਘਨ ਖ਼ਰੀਦ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇਕਰ ਮੀਂਹ ਕਾਰਨ ਝੋਨੇ ਦੀ ਗੁਣਵੱਤਾ […]

ਰਾਹੁਲ ਵੱਲੋਂ ਜਾਖੜ ਨੂੰ ਮੁੜ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼

ਚੰਡੀਗੜ੍ਹ:ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕਰੀਬ 11.30 ਵਜੇ ਮੀਟਿੰਗ ਦੌਰਾਨ ਮੁੜ ਸੁਨੀਲ ਜਾਖੜ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇੇਸ਼ਕਸ਼ ਕੀਤੀ, ਜਿਸ ਤੋਂ […]

ਸੁਖਬੀਰ ਵੱਲੋਂ ਕਾਂਗਰਸ ਸਰਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਚੁਣੌਤੀ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਸੱਤਾ ਦੇ ਬਦਲੇ ਸਮੀਕਰਨਾਂ ਦੇ ਚੱਲਦਿਆਂ ਸਰਕਾਰ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ […]