ਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ

ਸ਼ਿਮਲਾ,  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ ‘ਤੇ ਅੱਜ ਸ਼ਿਮਲਾ ਪਹੁੰਚੇ। ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ […]

ਬਿਹਾਰ: 6ਵੀਂ ਦੇ ਦੋ ਜੁਆਕ ਪਲਾਂ ’ਚ ਹੋਏ ਮਾਲਾ-ਮਾਲ, ਬੈਂਕ ਖਾਤਿਆਂ ’ਚ ਪਏ 900 ਕਰੋੜ ਰੁਪਏ

ਪਟਨਾ,  ਬਿਹਾਰ ਦੇ ਦੋ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਜਮ੍ਹਾਂ ਹੋਣ ਤੋਂ ਲੋਕ ਹੈਰਾਨ ਹਨ। ਇਹ ਘਟਨਾ ਕਟਿਹਾਰ ਜ਼ਿਲ੍ਹੇ ਦੀ ਹੈ, ਜਿੱਥੇ 6ਵੀਂ […]

ਅੰਮ੍ਰਿਤਸਰ, 15 ਸਤੰਬਰ ਉੱਘੇ ਕਲਾਕਾਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੇ ਅੱਜ ਇੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਜੇ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਉਹ ਗ਼ਲਤ ਨਹੀਂ ਹੋ ਸਕਦੇ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਣ ਲਈ ਆਏ ਸਨ। ਉਨ੍ਹਾਂ ਨਾਲ ਫਿਲਮ ਨਿਰਮਾਤਾ ਕੇਸੀ ਬੋਕਾਡੀਆ ਵੀ ਸਨ। ਇਸ ਮੌਕੇ ਉਨ੍ਹਾਂ ਕੋਈ ਵੀ ਸਿਆਸੀ ਗੱਲਬਾਤ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਉਹ ਅੱਜ ਸਿਆਸਤਦਾਨ ਵਜੋਂ ਨਹੀਂ ਬਲਕਿ ਨਿੱਜੀ ਤੌਰ ’ਤੇ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਮੌਜੂਦਾ ਸਿਆਸਤ ਬਾਰੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਸੰਕੋਚ ਕੀਤਾ। ਕਿਸਾਨ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਉਹ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹਨ। ਜੇ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਸਾਰੇ ਕਿਸਾਨ ਕਿਵੇਂ ਗ਼ਲਤ ਹੋ ਸਕਦੇ ਹਨ। ਸਰਕਾਰ ਨੂੰ ਕਿਸਾਨਾਂ ਦੇ ਨਜ਼ਰੀਏ ਤੋਂ ਵੀ ਗੱਲ ਨੂੰ ਸਮਝਣਾ ਚਾਹੀਦਾ ਹੈ। ਹਰਿਆਣਾ ’ਚ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉੱਥੇ ਜੋ ਕੁਝ ਵੀ ਕਿਸਾਨਾਂ ਨਾਲ ਵਾਪਰਿਆ, ਉਹ ਠੀਕ ਨਹੀਂ ਸੀ। ਕਿਸਾਨਾਂ ਨਾਲ ਹਿੰਸਕ ਢੰਗ ਨਾਲ ਪੇਸ਼ ਆਉਣਾ ਜਾਇਜ਼ ਨਹੀਂ ਹੈ। ਇਸ ਮੌਕੇ ਸ੍ਰੀ ਬੱਬਰ ਨੇ ਆਖਿਆ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜ਼ਰੂਰ ਜਾਂਦੇ ਹਨ। ਇਹ ਸ਼ਹਿਰ ਉਨ੍ਹਾਂ ਦਾ ਆਪਣਾ ਘਰ ਵਰਗਾ ਹੈ। ਉਨ੍ਹਾਂ ਇੱਥੇ ਆਪਣਾ ਬਚਪਨ ਬਿਤਾਇਆ ਹੈ। ਇਸ ਮੌਕੇ ਉਨ੍ਹਾਂ ਆਪਣੀ ਨਵੀਂ ਆ ਰਹੀ ਫਿਲਮ ‘ਭੂਤ ਅੰਕਲ ਤੁਸੀਂ ਗਰੇਟ ਹੋ’ ਬਾਰੇ ਵੀ ਜਾਣਕਾਰੀ ਦਿੱਤੀ।

ਸੰਗਰੂਰ,  ਦਿ ਬਾਲੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਕਥਿਤ ਤੌਰ ’ਤੇ ‘ਕਾਗਜ਼ਾਂ’ ’ਚ ਹੋਈ ਚੋਣ ਦਾ ਮਾਮਲਾ ਅੱਜ ਦੂਜੇ ਦਿਨ ਵੀ ਭਖਿਆ […]

ਕਿਸਾਨਾਂ ਨਾਲ ਹਿੰਸਕ ਤਰੀਕੇ ਅਪਣਾਉਣਾ ਜਾਇਜ਼ ਨਹੀਂ: ਰਾਜ ਬੱਬਰ

ਅੰਮ੍ਰਿਤਸਰ, ਉੱਘੇ ਕਲਾਕਾਰ ਅਤੇ ਕਾਂਗਰਸੀ ਆਗੂ ਰਾਜ ਬੱਬਰ ਨੇ ਅੱਜ ਇੱਥੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਜੇ ਦੇਸ਼ […]

ਟਿਫ਼ਨ ਬੰਬ ਮਾਮਲਾ: ਪੰਜਾਬ ’ਚ ਹਾਈ ਅਲਰਟ ਜਾਰੀ

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਈਐੱਸਆਈ ਦੀ ਸ਼ਹਿ ਪ੍ਰਾਪਤ ਅਤਿਵਾਦੀ ਗਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਵਿੱਚ ਹਾਈ ਅਲਰਟ […]

ਖੇਤੀ ਕਾਨੂੰਨਾਂ ਦਾ ਖਾਕਾ ਬਾਦਲਾਂ ਨੇ ਤਿਆਰ ਕੀਤਾ: ਸਿੱਧੂ

ਚੰਡੀਗੜ੍ਹ,  ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਦਾ ਖਾਕਾ ਬਾਦਲ ਪਰਿਵਾਰ ਨੇ ਹੀ ਤਿਆਰ ਕੀਤਾ ਹੈ| ਉਨ੍ਹਾਂ ਕਿਹਾ […]

ਕਿਸਾਨਾਂ ਨੂੰ ਗੁਮਰਾਹ ਕਰ ਰਿਹੈ ਅਕਾਲੀ ਦਲ: ਕੈਪਟਨ

ਚੰਡੀਗੜ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੋੜਵਾਂ ਜੁਆਬ ਦਿੰਦਿਆਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ […]

ਚਮਕੌਰ ਸਾਹਿਬ: ਅਣਖ ਖਾਤਰ ਨੌਜਵਾਨ ਦਾ ਕੁਹਾੜੀ ਮਾਰ ਕੇ ਕਤਲ

ਚਮਕੌਰ ਸਾਹਿਬ,  ਚਮਕੌਰ ਸਾਹਿਬ ਥਾਣੇ ਅਧੀਨ ਦਰਿਆ ਤੋਂ ਪਾਰਲੇ ਪਿੰਡ ਮਾਲੇਵਾਲ ਵਿੱਚ ਦਿਨ ਦਿਹਾੜੇ ਨੌਜਵਾਨ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲੀਸ ਚੌਕੀ […]

ਮੁੱਖ ਸਕੱਤਰ ਵੱਲੋਂ ਪੰਜਾਬ ’ਚ ਅਵਾਰਾ ਕੁੱਤਿਆਂ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਮੁਹਿੰਮ ਤੇਜ਼ ਕਰਨ ਦੇ ਆਦੇਸ਼

ਚੰਡੀਗੜ੍ਹ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਤੇਜ਼ ਕਰਨ […]

ਕਿਸਾਨਾਂ ਵੱਲੋਂ ਕੈਪਟਨ ਦਾ ਬਿਆਨ ਅੰਦੋਲਨ ਵਿਰੋਧੀ ਕਰਾਰ

ਚੰਡੀਗੜ੍ਹ, ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਅੱਜ ਕਿਸਾਨ ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ […]