ਸਾਬਕਾ ਮੰਤਰੀ ਅਨਿਲ ਜੋਸ਼ੀ,ਭਾਜਪਾ ਆਗੂ ਹਰਪਾਲ ਭੁੱਲਰ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਚੰਡੀਗੜ੍ਹ : ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਭਾਜਪਾ ਤੋਂ ਬਰਖਾਸਤ ਸਾਬਕਾ ਮੰਤਰੀ ਅਨਿਲ ਜੋਸ਼ੀ […]

ਟਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਨੂੰ 15 ਦਿਨਾਂ ਵਿੱਚ ਨੋਟਿਸ ਭੇਜਣ ਦੇ ਹੁਕਮ

ਕੇਂਦਰੀ ਹਾਈਵੇਅ ਮੰਤਰਾਲੇ ਨੇ ਰਾਜਾਂ ਵਿਚ ਟਰੈਫਿਕ ਪ੍ਰਬੰਧਨ ਏਜੰਸੀਆਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਕਿਹਾ ਹੈ ਕਿ ਟਰੈਫਿਕ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਚਾਲਕਾਂ […]

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ਵੱਲੋਂ ਪਾਰਟੀ ਛੱਡਣ ਦਾ ਐਲਾਨ

ਫ਼ਿਰੋਜ਼ਪੁਰ, ਇਥੋਂ ਦੇ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਭਾਜਪਾ ਆਗੂ ਸੁਖਪਾਲ ਸਿੰਘ ਨੰਨੂੰ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ […]

ਸਿੱਖਿਆ ਬੋਰਡ ਹੋਇਆ ‘ਹਾਰਡ’

ਚੰਡੀਗੜ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵਾਂ ਫ਼ਰਮਾਨ ਕੱਢਿਆ ਹੈ ਕਿ ਜੇਕਰ ਦਸਵੀਂ ਤੇ ਬਾਰ੍ਹਵੀਂ ਕਲਾਸ ਦੇ ਪ੍ਰੀਖਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ […]

ਵਿਜੀਲੈਂਸ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਮੁਹਾਲੀ ਅਦਾਲਤ ਵਿਚ ਪੇਸ਼

ਮੁਹਾਲੀ, ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਬਾਅਦ ਦੁਪਹਿਰ 2:30 ਵਜੇ ਤੱਕ ਫੈਸਲਾ […]

ਸਰਕਾਰ ਦੇ ਗਠਨ ਲਈ ਗੈਰ-ਤਾਲਿਬਾਨੀ ਆਗੂਆਂ ਨਾਲ ਸੰਵਾਦ ਜਾਰੀ

ਸੀਨੀਅਰ ਤਾਲਿਬਾਨੀ ਆਗੂ ਆਮਿਰ ਖ਼ਾਨ ਮੁੱਤਾਕੀ ਅਫ਼ਗ਼ਾਨਿਸਤਾਨ ਵਿੱਚ ਸਰਕਾਰ ਦੇ ਗਠਨ ਲਈ ਗੈਰ-ਤਾਲਿਬਾਨੀ ਸਿਆਸੀ ਆਗੂਆਂ, ਜਿਸ ਵਿੱਚ ਅਬਦੁੱਲਾ ਅਬਦੁੱਲਾ ਤੇ ਸਾਬਕਾ ਅਫ਼ਗ਼ਾਨ ਸਦਰ ਹਾਮਿਦ ਕਰਜ਼ਈ […]