ਅਸਥਾਨਾ ਦੀ ਦਿੱਲੀ ਪੁਲੀਸ ਪ੍ਰਮੁੱਖ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਹਾਈ ਕੋਰਟ ਦੋ ਹਫ਼ਤਿਆਂ ’ਚ ਫ਼ੈਸਲਾ ਸੁਣਾਏ: ਸੁਪਰੀਮ ਕੋਰਟ

ਨਵੀਂ ਦਿੱਲੀ ਸੁਪਰੀਮ ਕੋਰਟ ਨੇ ਗੁਜਰਾਤ ਕੇਡਰ ਦੇ ਆਈਪੀਐੱਸ ਅਧਿਕਾਰੀ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲੀਸ ਪ੍ਰਮੁੱਖ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਹਾਈ […]

ਅਫ਼ਗ਼ਾਨਿਸਤਾਨ ਤੋਂ ਆਏ 78 ਲੋਕਾਂ ’ਚੋਂ 16 ਨੂੰ ਕਰੋਨਾ, ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਲਿਆਉਣ ਵਾਲੇ ਤਿੰਨ ਸਿੱਖ ਵੀ ਸ਼ਾਮਲ

ਨਵੀਂ ਦਿੱਲੀ ਅਫ਼ਗ਼ਾਨਿਸਤਾਨ ਤੋਂ ਵਾਪਸ ਆਏ 78 ਲੋਕਾਂ ਵਿੱਚੋਂ 16 ਕਰੋਨਾ ਪਾਜ਼ੇਟਿਵ ਨਿਕਲੇ ਹਨ। ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਿਆਉਣ ਵਾਲੇ ਤਿੰਨ ਸਿੱਖ ਵੀ ਇਨ੍ਹਾਂ […]

ਅਦਾਲਤ ਨੇ ਕਿਹਾ: ਰਾਣੇ ਦੀ ਗ੍ਰਿਫ਼ਤਾਰੀ ਸਹੀ ਪਰ ਹਿਰਾਸਤ ’ਚ ਪੁੱਛ ਪੜਤਾਲ ਕਰਨ ਦੀ ਜ਼ਰੂਰਤ ਨਹੀਂ, ਕੇਂਦਰੀ ਮੰਤਰੀ ਨੂੰ ਨਾਸਿਕ ਥਾਣੇ ਪੁੱਛ ਪੜਤਾਲ ਲਈ ਸੱਦਿਆ

ਮੁੰਬਈ ਮਹਾਰਾਸ਼ਟਰ ਦੇ ਮਹਾਡ ਦੀ ਅਦਾਲਤ ਨੇ ਰਾਜ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਕੇਂਦਰੀ ਮੰਤਰੀ ਨਰਾਇਣ ਰਾਣੇ ਨੂੰ ਜ਼ਮਾਨਤ ਦਿੰਦਿਆਂ […]

ਗੰਨੇ ਦਾ ਭਾਅ ਵਧਣ ਦੇ ਫ਼ੈਸਲੇ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਜਲੰਧਰ ਗੰਨੇ ਦਾ ਭਾਅ ਵਧਾਉਣ ਲਈ ਕੀਤੇ ਗਏ ਸੰਘਰਸ਼ ਨੂੰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਵੱਡੀ ਜਿੱਤ ਕਰਾਰ ਦਿੰਦਿਆਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੱਦਾ […]

ਕੌਂਸਲ ਆਫ਼ ਡਿਪਲੋਮਾ ਇੰਜਨੀਅਰਜ਼ ਵੱਲੋਂ ਪੰਜਾਬ ਸਰਕਾਰ ਨੂੰ ਗੁਪਤ ਐਕਸ਼ਨ ਦੀ ਚੇਤਾਵਨੀ

ਚੰਡੀਗੜ੍ਹ  ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂਟੀ), ਹਰਿਆਣਾ ਅਤੇ ਜੰਮੂ ਕਸ਼ਮੀਰ ਦੇ ਵੱਖ-ਵੱਖ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੇ ਤਕਨੀਕੀ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਇੰਜਨੀਅਰਾਂ […]

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ’ਚ ਪਹੁੰਚੇ ਮਲੂਕਾ

ਚੰਡੀਗੜ੍ਹ : ਇਥੇ ਪੰਜਾਬ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦਫ਼ਤਰ ਅੱਗੇ ਵਿਦਿਆਰਥੀ ਜਥੇਬੰਦੀਆਂ ਅਤੇ ਰਵਿੰਦਰ ਧਾਲੀਵਾਲ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ […]

ਜਲੰਧਰ ’ਚ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਮੀਟਿੰਗ, ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਜਲੰਧਰ : ਇਥੇ ਸਰਕਟ ਹਾਊਸ ਵਿੱਚ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਚੱਲ ਰਹੀ ਹੈ। ਪੁਲੀਸ ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ […]

ਕੈਪਟਨ ਦੇ ਵਿਰੋਧੀਆਂ ਨੂੰ ਝਟਕਾ: ਮੁੱਖ ਮੰਤਰੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ: ਰਾਵਤ

ਚੰਡੀਗੜ੍ਹ : ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਝੰਡਾ ਚੁੱਕਣ ਵਾਲਿਆਂ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਕਾਂਗਰਸ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ […]