ਟੋਕੀਓ ਓਲੰਪਿਕਸ ਦੇ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੂੰ ਦੋ ਦਿਨਾਂ ਤੋਂ ਤੇਜ਼ ਬੁਖਾਰ ਹੈ। ਇਸ ਕਾਰਨ ਉਹ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਦੁਆਰਾ ਕਰਵਾੲੇ ਸਨਮਾਨ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟੋਕੀਓ ਓਲੰਪਿਕ ਖੇਡ ਦਲ ਨਾਲ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ ਵਿੱਚ ਹਾਜ਼ਰੀ ਭਰਨ ਵਾਲੇ ਭਾਰਤੀ ਖੇਡ ਦਲ ਨਾਲ ਅੱਜ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਆਜ਼ਾਦੀ ਦਿਹਾੜੇ […]
ਅਫ਼ਗਾਨਿਸਤਾਨ: ਕਾਬੁਲ ਦੀਆਂ ਬਰੂਹਾਂ ’ਤੇ ਤਾਲਿਬਾਨ; ਖਾਨਾਜੰਗੀ ਦਾ ਖ਼ਦਸ਼ਾ
ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਬਿਲਕੁਲ ਦੱਖਣ ’ਚ ਇਕ ਸੂਬੇ ਉਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ਨਿਚਰਵਾਰ ਸਵੇਰੇ ਬਾਗ਼ੀਆਂ ਨੇ ਮੁਲਕ […]
ਅਫ਼ਗ਼ਾਨ ਹਾਲਾਤ ’ਤੇ ਚਰਚਾ ਲਈ ਯੂਐੱਨ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ਅੱਜ
ਤਾਲਿਬਾਨ ਦੇ ਕਾਬੁਲ ’ਤੇ ਮੁੜ ਕਾਬਜ਼ ਹੋਣ ਕਰਕੇ ਅਫ਼ਗ਼ਾਨਿਸਤਾਨ ਦੇ ਮੌਜੂਦਾ ਸੁਰੱਖਿਆ ਹਾਲਾਤ ’ਤੇ ਨਜ਼ਰਸਾਨੀ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਹੰਗਾਮੀ ਮੀਟਿੰਗ ਅੱਜ ਸ਼ਾਮੀਂ […]
ਕਾਬੁਲ ’ਚ ਰਾਸ਼ਟਰਪਤੀ ਪੈਲੇਸ ’ਤੇ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ, ਤਾਲਿਬਾਨ ਵੱਲੋਂ ਜੰਗ ਖ਼ਤਮ ਹੋਣ ਦਾ ਐਲਾਨ
ਤਾਲਿਬਾਨ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਦਾਖ਼ਲ ਹੋਣ ਮਗਰੋਂ ਅਫ਼ਗ਼ਾਨ ਸਦਰ ਅਸ਼ਰਫ਼ ਗਨੀ ਮੁਲਕ ਛੱਡ ਕੇ ਭੱਜ ਗਏ ਹਨ। ਗਨੀ ਨੇ ਕਿਹਾ ਕਿ […]
ਪਿਯੂਸ਼ ਵੱਲੋਂ ਕੰਪਨੀਆਂ ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਆਲੋਚਨਾ
ਵਣਜ ਮੰਤਰੀ ਪਿਯੂਸ਼ ਗੋਇਲ ਦੀ ਭਾਰਤੀ ਸਨਅਤਕਾਰਾਂ ਵੱਲੋਂ ਸਰਕਾਰ ’ਤੇ ਹਮਲੇ ਲਈ ਅਪਣਾਏ ਜਾ ਰਹੇ ਢੰਗ ਤਰੀਕਿਆਂ ਦੀ ਆਲੋਚਨਾ ਕਰਨ ਮਗਰੋਂ ਵਿਰੋਧੀ ਧਿਰ ਦੇ ਆਗੂਆਂ […]
ਕਿਨੌਰ ਹਾਦਸਾ: ਦੋ ਹੋਰ ਲਾਸ਼ਾਂ ਬਰਾਮਦ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋਈ
ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਲੰਘੇ ਦਿਨੀਂ ਬੱਸ ਤੇ ਹੋਰਨਾਂ ਵਾਹਨਾਂ ਦੇ ਢਿੱਗਾਂ ਦੀ ਲਪੇਟ ਵਿੱਚ ਆਉਣ ਕਰਕੇ ਵਾਪਰੇ ਹਾਦਸੇ ਵਿੱਚ ਅੱਜ ਸਵੇਰੇ ਮਲਬੇ […]
ਕਰੋਨਾ: 32,937 ਨਵੇਂ ਕੇਸ, 417 ਹੋਰ ਮੌਤਾਂ
ਪਿਛਲੇ 24 ਘੰਟਿਆਂ ਵਿੱਚ 32,937 ਨਵੇਂ ਕੇਸਾਂ ਨਾਲ ਦੇਸ਼ ਵਿੱਚ ਕਰੋਨਾਵਾਇਰਸ ਦਾ ਕੁੱਲ ਕੇਸਲੋਡ ਵੱਧ ਕੇ 3,22,25,513 ਹੋ ਗਿਆ ਹੈ। ਉਂਜ ਇਨ੍ਹਾਂ ਵਿੱਚੋਂ ਸਰਗਰਮ ਕੇਸਾਂ […]
ਏਅਰ ਇੰਡੀਆ ਵੱਲੋਂ ਦਿੱਲੀ ਤੋਂ ਕਾਬੁਲ ਜਾਂਦੀ ਉਡਾਣ ਰੱਦ
ਏਅਰ ਇੰਡੀਆ ਨੇ ਆਪਣੀ ਦਿੱਲੀ-ਕਾਬੁਲ-ਦਿੱਲੀ ਉਡਾਣ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਏਅਰ ਇੰਡੀਆ ਨੇ ਸੋਮਵਾਰ ਨੂੰ ਅਮਰੀਕਾ ਤੋਂ ਵਾਇਆ ਸ਼ਾਰਜਾਹ (ਯੂਏਈ) […]
ਪੈਗਾਸਸ ਜਾਸੂਸੀ: ਕੇਂਦਰ ਸਰਕਾਰ ਵੱਲੋਂ ਸਾਰੇ ਦੋਸ਼ਾਂ ਤੋਂ ਇਨਕਾਰ
ਕੇਂਦਰ ਸਰਕਾਰ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਪਟੀਸ਼ਨਰਾਂ ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸਰਕਾਰ ਨੇ ਅੱਜ ਸੁਪਰੀਮ ਕੋਰਟ […]