ਅੱਜ ਦੇ ਦਿਨ ਹੋਈ ਸੀ ਦੇਸ਼ ਦੀ ਵੰਡ ਪਰ ਇਸ ਕਾਰਨ ਦਿਲਾਂ, ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ’ਚ ਪਈਆਂ ਵੰਡੀਆਂ ਦੇ ਜ਼ਖ਼ਮ ਹਾਲੇ ਵੀ ਹਰੇ

14 ਅਗਸਤ ਦੀ ਤਾਰੀਖ ਦੇਸ਼ ਦੇ ਇਤਿਹਾਸ ਵਿੱਚ ਹੰਝੂਆਂ ਨਾਲ ਲਿਖੀ ਹੋਈ ਹੈ। ਇਹ ਉਹ ਦਿਨ ਸੀ, ਜਦੋਂ ਦੇਸ਼ ਦੀ ਵੰਡ ਹੋਈ ਅਤੇ 14 ਅਗਸਤ […]

ਤਾਮਿਲ ਨਾਡੂ ਵਿਧਾਨ ਸਭਾ ’ਚ ਪਹਿਲੀ ਵਾਰ ਪੇਸ਼ ਹੋਇਆ ਸਿਰਫ਼ ਖੇਤੀਬਾੜੀ ਬਜਟ: ਖੇਤੀ ਵਿਕਾਸ ਲਈ 34220 ਕਰੋੜ ਤੇ ਮੁਫ਼ਤ ਬਿਜਲੀ ਲਈ 4508 ਕਰੋੜ ਰੁਪਏ ਰੱਖੇ

ਤਾਮਿਲ ਨਾਡੂ ਦੀ ਡੀਐੱਮਕੇ ਸਰਕਾਰ ਨੇ ਅੱਜ ਰਾਜ ਤਾਮਿਲਨਾਡੂ ਵਿਧਾਨ ਸਭਾ ਵਿੱਚ ਪਹਿਲੀ ਵਾਰ ਖੇਤੀ ਬਜਟ ਪੇਸ਼ ਕੀਤਾ, ਜਿਸ ਵਿੱਚ ਪਿੰਡਾਂ ਵਿੱਚ ਆਤਮ ਨਿਰਭਰਤਾ ਅਤੇ […]

ਸਿੱਖਿਆ ਸਕੱਤਰ ਵੱਲੋਂ ਚੀਮਾਬਾਠ ਸਕੂਲ ਦੀ ਜਾਂਚ

ਇੱਥੇ ਅੱਜ ਸਵੇਰੇ ਅਚਨਚੇਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋ ਐਲੀਮੈਂਟਰੀ ਸਕੂਲ ਚੀਮਾਬਾਠ ਦੀ ਜਾਂਚ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਉਪਰੰਤ ਸਿੱਖਿਆ ਸਕੱਤਰ […]

ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ

ਸੂਬੇ ਵਿੱਚੋਂ ਲਾਲ ਫੀਤਾਸ਼ਾਹੀ ਖ਼ਤਮ ਕਰਕੇ ਕਾਰੋਬਾਰ ਤੇ ਸਨਅਤਾਂ ਨੂੰ ਉਤਸ਼ਾਹਤ ਕਰਨ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

1 ਜੁਲਾਈ 2022 ਤੋਂ ਦੇਸ਼ ’ਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ’ਤੇ ਪਾਬੰਦੀ

ਦੇਸ਼ ਨੂੰ ਪਲਾਸਟਿਕ ਕੂੜੇ ਤੋਂ ਨਿਜਾਤ ਦਿਵਾਉਣ ਤੇ ਜਨਤਾ ਨੂੰ ਇਸ ਨਾਲ ਸਬੰਧ ਬਿਮਾਰੀਆਂ ਤੋਂ ਬਚਾਉਦ ਲਈ ਕੇਂਦਰ ਸਰਕਾਰ ਨੇ ਪਹਿਲੀ ਜੁਲਾਈ 2022 ਤੋਂ ਦੇਸ਼ […]

ਜਲੰਧਰ ’ਚ 5 ਨਵੇਂ ਕੇਸ ਆਏ

ਜ਼ਿਲ੍ਹੇ ਵਿਚ ਅੱਜ ਕਰੋਨਾ ਦੇ 5 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 1490 ਮੌਤਾਂ ਹੋ ਚੁੱਕੀਆਂ ਹਨ […]

ਘਨੌਲੀ: ਕਰੋਨਾ ਤੋਂ ਬਚਾਅ ਦਾ ਟੀਕਾ ਲਗਵਾਉਣ ਲਈ ਲੱਗੀ ਭੀੜ, ਘੰਟਿਆਂਬੱਧੀ ਖੜ੍ਹਨ ਤੋਂ ਬਾਅਦ ਦੋ ਤਿਹਾਈ ਤੋਂ ਵਧੇਰੇ ਲੋਕ ਨਿਰਾਸ਼ ਮੁੜੇ

ਅੱਜ ਇਥੇ ਸਤਸੰਗ ਭਵਨ ਘਨੌਲੀ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਵੈਕਸੀਨੇਸ਼ਨ ਸਰਟੀਫਿਕੇਟ ਦੀ ਜ਼ਰੂਰਤ ਵਧਣ ਨਾਲ ਹੀ ਕੈਂਪਾਂ ਵਿੱਚ […]