ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਜੁਲਾਈ ਤੋਂ ਮਹਿੰਗਾਈ ਭੱਤਾ ਦੇਣ ਲਈ ਹੁਕਮ ਜਾਰੀ

ਨਵੀਂ ਦਿੱਲੀ: ਵਿੱਤ ਮੰਤਰਾਲੇ ਨੇ ਪਹਿਲੀ ਜੁਲਾਈ ਤੋਂ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਵਾਧੇ ਮਹਿੰਗਾਈ ਭੱਤੇ ਨੂੰ ਲਾਗੂ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਕੈਬਨਿਟ […]

ਪ੍ਰਤਾਪ ਬਾਜਵਾ ਦੀ ਵਤੀਰਾ ਸ਼ਰਮਨਾਕ ਤੇ 26 ਜਨਵਰੀ ਦੀ ਲਾਲ ਕਿਲ੍ਹਾ ਹਿੰਸਾ ਦੇ ਬਰਾਬਰ: ਠਾਕੁਰ

ਨਵੀਂ ਦਿੱਲੀ: ਰਾਜ ਸਭਾ ਵਿਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਵਤੀਰੇ ਦੀ ਤੁਲਨਾ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ਨਾਲ ਕਰਦਿਆਂ […]

ਫੈਡਰਲ ਵਰਕਰਜ਼ ਲਈ ਕੋਵਿਡ-19 ਵੈਕਸੀਨ ਲਾਜ਼ਮੀ ਕਰਨ ਬਾਰੇ ਵਿਚਾਰ ਕਰ ਰਹੇ ਹਨ ਟਰੂਡੋ?

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਆਖਿਆ ਕਿ ਉਹ ਇਹ ਵਿਚਾਰ ਕਰ ਰਹੇ ਹਨ ਕਿ ਫੈਡਰਲ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨ ਲਾਜ਼ਮੀ ਕੀਤੀ ਜਾਵੇ ਜਾਂ […]

ਹੁਮਾ ਕੁਰੈਸ਼ੀ ਕੋਲ ਕਰੀਅਰ ’ਚ ਕਰਨ ਲਈ ਬਹੁਤ ਕੁਝ ਬਾਕੀ

ਨਵੀਂ ਦਿੱਲੀ: ਅਦਾਕਾਰ ਹੁਮਾ ਕੁਰੈਸ਼ੀ ਨੇ 2012 ਵਿੱਚ ‘ਗੈਂਗਜ਼ ਆਫ ਵਾਸੇਪੁਰ’ ਨਾਲ ਬੌਲੀਵੁੱਡ ’ਚ ਸ਼ੁਰੂਆਤ ਕੀਤੀ। ਇਸ ਮਗਰੋਂ ਉਹ ਕਈ ਮਸ਼ਹੂਰ ਫਿਲਮਾਂ ਜਿਵੇਂ ‘ਡੀ-ਡੇਅ’, ‘ਬਦਲਾਪੁਰ’, […]

ਰਿਜ਼ਰਵ ਬੈਂਕ ਨੇ 2021-22 ਲਈ ਪ੍ਰਚੂਨ ਮਹਿੰਗਾਈ ਦਾ ਅਨੁਮਾਨ ਵਧਾਕੇ 5.7 ਫ਼ੀਸਦ ਕੀਤਾ

ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਚਾਲੂ ਵਿੱਤੀ ਵਰ੍ਹੇ 202122-ਲਈ ਆਪਣੇ ਪ੍ਰਚੂਨ ਮਹਿੰਗਾਈ ਦਰ ਅਨੁਮਾਨ ਨੂੰ ਵਧਾ ਕੇ 5.7 ਫ਼ੀਸਦੀ ਕਰ ਦਿੱਤਾ ਹੈ, ਕਿਉਂਕਿ […]

ਪੂਰੇ ਸਫ਼ੇ ਦੇ ਇਸ਼ਤਿਹਾਰਾਂ ਨਾਲ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨਹੀਂ ਲੁਕਣੀਆਂ:ਪ੍ਰਿਯੰਕਾ

ਨਵੀਂ ਦਿੱਲੀ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਅਖ਼ਬਾਰਾਂ ਵਿੱਚ ਪੂਰੇ ਪੂਰੇ ਸਫ਼ੇ ਦੇ ਇਸ਼ਤਿਹਾਰ ਦੇ ਕੇ ਕਿਸਾਨਾਂ […]

ਆਈਐੱਮਐੱਫ ਵੱੱਲੋਂ ਭਾਰਤ ਦੀ ਵਿਕਾਸ ਦਰ 9.5 ਫੀਸਦੀ ਰਹਿਣ ਦੀ ਪੇਸ਼ੀਨਗੋਈ

ਵਾਸ਼ਿੰਗਟਨ: ਕੌਮਾਂਤਰੀ ਮੁਦਰਾ ਕੋਸ਼ ਨੇ ਮੰਗਲਵਾਰ ਨੂੰ ਵਿੱਤੀ ਵਰ੍ਹੇ 2021-22 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 9.5 ਫੀਸਦੀ ਰਹਿਣ ਦੀ ਪੇਸ਼ੀਨਗੋਈ […]

ਸ਼ਿਕਾਗੋ: ਗੋਲੀਬਾਰੀ ਕਾਰਨ ਮਹਿਲਾ ਪੁਲੀਸ ਅਧਿਕਾਰੀ ਦੀ ਮੌਤ

ਸ਼ਿਕਾਗੋ: ਇਥੇ ਸ਼ਨਿਚਰਵਾਰ ਦੇਰ ਰਾਤ ਹੋਈ ਗੋਲੀਬਾਰੀ ਕਾਰਨ ਸ਼ਿਕਾਗੋ ਪੁਲੀਸ ਦੀ ਮਹਿਲਾ ਅਧਿਕਾਰੀ ਦੀ ਮੌਤ ਹੋ ਗਈ ਤੇ ਕਈ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ […]