ਮੋਹਾਲੀ ‘ਚ ਗੈਂਗਵਾਰ ਬਦਮਾਸ਼ਾਂ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਸ਼ਰ੍ਹੇਆਮ ਮਾਰੀਆਂ ਗੋਲ਼ੀਆਂ, ਮੌਕੇ ‘ਤੇ ਮੌਤ

ਮੋਹਾਲੀ:  ਮੋਹਾਲੀ ‘ਚ ਸਨਸਨੀਖੇਜ ਵਾਰਦਾਤ ਹੋਈ ਹੈ। ਸ਼ਨਿਚਰਵਾਰ ਸਵੇਰੇ ਕਰੀਬ 11 ਵਜੇ ਸੈਕਟਰ-71 ਮਟੌਰ ‘ਚ ਗੈਂਗਵਾਰ ਦੀ ਘਟਨਾ ਹੋਈ ਹੈ। ਦਿਨਦਹਾੜੇ ਦੋ ਬਦਮਾਸ਼ਾਂ ਨੇ ਇਕ […]

ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਮਤਰੇਏ ਪਿਤਾ ਨੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫ਼ਤਾਰ

ਲੁਧਿਆਣਾ:  ਹਵਸ ‘ਚ ਅੰਨ੍ਹੇ ਹੋਏ ਮਤਰੇਏ ਪਿਤਾ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ। ਇਸ ਮਾਮਲੇ ‘ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਔਰਤ […]

ਡਾ.ਓਬਰਾਏ ਦੇ ਯਤਨਾਂ ਸਦਕਾ 24 ਸਾਲਾ ਚਾਹਤਬੀਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਤਨ ਪੁੱਜਾ, ਮ੍ਰਿਤਕ ਵਿਧਵਾ ਅਧਿਆਪਕਾ ਦਾ ਇਕਲੌਤਾ ਪੁੱਤਰ ਸੀ

ਅੰਮ੍ਰਿਤਸਰ:  ਖਾੜੀ ਮੁਲਕਾਂ ‘ਚ ਕਰਨ ਵਾਲੇ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ […]

ਚਾਚਾ ਅਭੈ ਦਿਓਲ ਨਾਲ ਕੰਮ ਕਰਨ ਲਈ ਉਤਸੁਕ ਹੈ ਕਰਨ ਦਿਓਲ

ਮੁੰਬਈ: ਬੌਲੀਵੁੱਡ ਅਦਾਕਾਰ ਸਨੀ ਦਿਓਲ ਦਾ ਪੁੱਤਰ ਕਰਨ ਦਿਓਲ ਆਪਣੇ ਚਾਚਾ ਅਭੈ ਦਿਓਲ ਨਾਲ ਫ਼ਿਲਮ ‘ਵੈਲੀ’ ਵਿੱਚ ਕੰਮ ਕਰਨ ਲਈ ਕਾਫ਼ੀ ਉਤਸੁਕ ਹੈ। ਦੇਵਨ ਮੁੰਜਲ […]

‘ਮਾਚਿਸ’ ਵਿੱਚ ਕੰਮ ਕਰਨ ਨਾਲ ਜਿੰਮੀ ਸ਼ੇਰਗਿੱਲ ਦਾ ਸੁਫ਼ਨਾ ਪੂਰਾ ਹੋਇਆ

ਨਵੀਂ ਦਿੱਲੀ: ਅਦਾਕਾਰ ਜਿੰਮੀ ਸ਼ੇਰਗਿੱਲ ਨੇ ਬੌਲੀਵੁੱਡ ਵਿਚ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਫਿਲਮਸ਼ਾਜ ਗੁਲਜ਼ਾਰ ਦੀ ਫਿਲਮ ‘ਮਾਚਿਸ’ ਨਾਲ ਸਾਲ 1996 ਵਿਚ ਕੀਤੀ ਸੀ। ਇਸ […]

ਹਨੀ ਸਿੰਘ ਖ਼ਿਲਾਫ਼ ਪਤਨੀ ਵੱਲੋਂ ਘਰੇਲੂ ਹਿੰਸਾ ਦਾ ਕੇਸ ਦਾਇਰ

ਨਵੀਂ ਦਿੱਲੀ: ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀ ਪਤਨੀ ਨੇ ਉਸ ਖ਼ਿਲਾਫ਼ ਘਰੇਲੂ ਹਿੰਸਾ ਦਾ ਕੇਸ ਦਰਜ ਕਰਵਾਇਆ ਹੈ। ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ […]

ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ 4 ਤੋਂ, ਵਿਆਜ ਦਰਾਂ ਬਰਕਰਾਰ ਰੱਖਣ ਦੀ ਸੰਭਾਵਨਾ

ਮੁੰਬਈ: ਕਰੋਨਾ ਵਾਇਰਸ ਮਹਾਮਾਰੀ ਦੀ ਤੀਜੀ ਲਹਿਰ ਅਤੇ ਮਹਿੰਗਾਈ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਵਿਆਜ ਦਰ ’ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਰੌਂਅ ਵਿੱਚ […]

ਰੌਸ਼ਨ ਪ੍ਰਿੰਸ ਦੇ ਨਿਰਦੇਸ਼ਨ ਵਾਲੀ ਪਹਿਲੀ ਪੰਜਾਬੀ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ

ਵਿਨੀਪੈਗ: ‘ਫੇਮ ਸਕੂਲ ਅਤੇ ਸਟੂਡੀਓ’ ਵੱਲੋਂ ਬਣਾਈ ਜਾ ਰਹੀ ਮੈਨੀਟੋਬਾ ਦੀ ਪਹਿਲੀ ਪੰਜਾਬੀ ਫ਼ੀਚਰ ਫ਼ਿਲਮ ‘ਥਰਟੀਨ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਮ ਦਾ […]