ਨਵੀਂ ਦਿੱਲੀ, 5 ਅਗਸਤ: ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਇਸ ਦੇਸ਼ ਦੀ ਮੌਜੂਦਾ ਹਾਲਤ ਬਾਰੇ […]
ਹਰਿਆਣਾ ਸਰਕਾਰ ਭਾਰਤੀ ਮਹਿਲਾ ਹਾਕੀ ਟੀਮ ’ਚ ਸ਼ਾਮਲ ਰਾਜ ਦੀਆਂ 9 ਖਿਡਾਰਨਾਂ ਨੂੰ ਦੇਵੇਗੀ 50-50 ਲੱਖ ਰੁਪਏ
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਰਾਜ ਦੀਆਂ ਨੌਂ ਖਿਡਾਰਨਾਂ ਨੂੰ 50-50 […]
ਪਾਕਿਸਤਾਨ ਦੇ ਸੂਬਾ ਪੰਜਾਬ ’ਚ ਮੰਦਰ ’ਤੇ ਹਮਲਾ, ਮੂਰਤੀਆਂ ਨੂੰ ਤੋੜਿਆ
ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਇਕ ਭਾਈਚਾਰੇ ਨੇ ਮੰਦਰ ‘ਤੇ ਹਮਲਾ ਕਰਕੇ ਉਸ ਦੇ ਕੁਝ ਹਿੱਸਿਆਂ ਨੂੰ ਸਾੜ ਦਿੱਤਾ ਅਤੇ ਮੂਰਤੀਆਂ ਦੀ ਭੰਨ-ਤੋੜ ਕੀਤੀ। ਪੁਲੀਸ […]
ਕਾਬੁੁਲ ’ਚ ਬੰਬ ਧਮਾਕਾ
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਇਲਾਕੇ ਵਿੱਚ ਅੱਜ ਬੰਬ ਧਮਾਕਾ ਹੋਇਆ। ਅਫਗਾਨ ਰੱਖਿਆ ਮੰਤਰੀ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਇਸ ਇਲਾਕੇ ਵਿੱਚ ਰਹਿੰਦੇ […]
ਸ਼ਿਮਲਾ ਸ਼ਹਿਰ ’ਚ ਤੇਂਦੂਏ ਨੇ ਪੰਜ ਸਾਲ ਦੀ ਬੱਚੀ ਨੂੰ ਮਾਰਿਆ
ਸ਼ਿਮਲਾ: ਸ਼ਹਿਰ ਵਿਚ ਪੰਜ ਸਾਲਾ ਬੱਚੀ ਨੂੰ ਤੇਂਦੂਏ ਨੇ ਮਾਰ ਦਿੱਤਾ। ਸ਼ਿਮਲਾ ਦੇ ਮੰਡਲ ਜੰਗਲਾਤ ਅਧਿਕਾਰੀ (ਜੰਗਲੀ ਜੀਵ) ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਬੱਚੀ ਨੂੰ […]
ਸਰਕਾਰ ਦਾ ਵੱਡਾ ਫ਼ੈਸਲਾ: ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਰੱਖਿਆ
ਨਵੀਂ ਦਿੱਲੀ, 6 ਅਗਸਤ: ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ […]
ਮੱੱਧ ਪ੍ਰਦੇਸ਼ ਦੇ 1200 ਤੋਂ ਵੱਧ ਪਿੰਡ ਹੜ੍ਹ ਦੀ ਲਪੇਟ ’ਚ ਆਏ
ਭੋਪਾਲ, 4 ਅਗਸਤ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦੱਸਿਆ ਕਿ ਸੂਬੇ ਦੇ ਉੱਤਰੀ ਹਿੱਸੇ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ […]
ਗੁਪਕਾਰ ਗੱਠਜੋੜ ਨੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ
ਸ੍ਰੀਨਗਰ, 5 ਅਗਸਤ: ਗੁਪਕਾਰ ਐਲਾਨਨਾਮਾ ਗੱਠਜੋੜ (ਪੀਏਜੀਡੀ) ਦੀ ਮੀਟਿੰਗ ਅੱਜ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਦੀ ਰਿਹਾਇਸ਼ ’ਤੇ ਹੋਈ। ਮੀਟਿੰਗ ’ਚ ਗੱਠਜੋੜ ਦੀ ਮੀਤ […]
ਦੋ ਗੋਲ ਕਰਨ ਵਾਲੇ ਸਿਮਰਨਜੀਤ ਸਿੰਘ ਦੇ ਪਿੰਡ ਚਾਹਲ ਕਲਾਂ ’ਚ ਜਸ਼ਨ
ਬਟਾਲਾ, 5 ਅਗਸਤ: ਟੋਕੀਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੂੰ ਹਰਾ ਕੇ ਕਾਂਸੀ ਤਗ਼ਮਾ ਦਿਵਾਉਣ ਬਦਲੇ ਖੇਡ ਇਤਿਹਾਸ ਵਿੱਚ ਬਟਾਲਾ ਦੇ ਨੇੜਲੇ ਪਿੰਡ ਚਾਹਲ ਕਲਾਂ […]
ਠੇਕਾ ਮੁਲਾਜ਼ਮਾਂ ਤੇ ਪਰਿਵਾਰਾਂ ’ਤੇ ਲਾਠੀਚਾਰਜ
ਪਟਿਆਲਾ, 5 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਨੇੜੇ ਵਾਈਪੀਐੱਸ ਚੌਕ ਵਿੱਚ ਅੱਜ ਪੁਲੀਸ ਨੇ ਪਾਵਰਕੌਮ ਤੇ ਟਰਾਂਸਕੋ ਦੇ ਠੇਕਾ ਮੁਲਾਜ਼ਮਾਂ ’ਤੇ ਲਾਠੀਚਾਰਜ […]