ਐਡੀਲੇਡ-ਭਾਰਤੀ ਟੀਮ ਨੂੰ ਖ਼ਰਾਬ ਬੱਲੇਬਾਜ਼ੀ ਕਾਰਨ ਅੱਜ ਇੱਥੇ ਆਸਟਰੇਲੀਆ ਖ਼ਿਲਾਫ਼ ਬਾਰਡਰ-ਗਾਵਸਕਰ ਟਰਾਫੀ (ਬੀਜੀਟੀ) ਵਿੱਚ ‘ਗੁਲਾਬੀ ਗੇਂਦ’ ਨਾਲ ਖੇਡੇ ਗਏ ਦੂਜੇ ਟੈਸਟ ਮੈਚ ਵਿੱਚ 10 ਵਿਕਟਾਂ […]
ਅਮਰੀਕਾ ਵਿੱਚ ਗੈਰਕਾਨੂੰਨੀ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣਗੇ ਟਰੰਪ
ਵਾਸ਼ਿੰਗਟਨ- ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਹੈ। ਇਹ ਖੁਲਾਸਾ ਉਨ੍ਹਾਂ ਨੇ […]
1984 ਦੇ ਦੰਗਿਆਂ ਨੂੰ ਸਿੱਖਾਂ ਦੀ ਨਸਲਕੁਸ਼ੀ ਐਲਾਨਣ ਦਾ ਮਤਾ ਕੈਨੇਡੀਅਨ ਸੰਸਦ ਵਿੱਚ ਰੱਦ
ਵਿਨੀਪੈਗ-ਕੈਨੇਡੀਅਨ ਸੰਸਦ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਨਸਲਕੁਸ਼ੀ ਐਲਾਨਣ ਦੇ ਮਤੇ ਨੂੰ ਰੱਦ ਕਰ ਦਿੱਤਾ ਹੈ ਜਿਸ ਨੂੰ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ […]
ਨੈਦਰਲੈਂਡਜ਼ ਦੇ ਅਪਾਰਟਮੈਂਟ ਵਿੱਚ ਧਮਾਕੇ ਕਾਰਨ ਪੰਜ ਮੌਤਾਂ
ਹੇਗ-ਐਮਰਜੈਂਸੀ ਸਰਵਿਸਿਜ਼ ਨੇ ਧਮਾਕਾ ਹੋਣ ਤੇ ਅੱਗ ਲੱਗਣ ਕਾਰਨ ਤਬਾਹ ਹੋਏ ਇੱਕ ਅਪਾਰਟਮੈਂਟ ਜਿੱਥੇ ਘੱਟੋ-ਘੱਟ ਪੰਜ ਜਣੇ ਮਾਰੇ ਗਏ, ਦੇ ਮਲਬੇ ਹੇਠੋਂ ਹੋਰ ਲੋਕਾਂ ਦੀ […]
ਸੀਰੀਆ: ਅਸਦ ਸਰਕਾਰ ਦਾ ਤਖ਼ਤਾ ਪਲਟ
ਦਮੱਸ਼ਕ-ਬਾਗ਼ੀਆਂ ਨੇ ਸੀਰੀਆ ਦੀ ਅਸਦ ਸਰਕਾਰ ਦਾ ਤਖ਼ਤਾ ਪਲਟ ਕੇ ਰਾਜਧਾਨੀ ਦਮੱਸ਼ਕ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ। ਸੀਰਿਆਈ ਲੋਕਾਂ ਨੇ ਸੜਕਾਂ ’ਤੇ […]
ਸਿੰਗਾਪੁਰ: ਰਿਹਾਇਸ਼ੀ ਇਮਾਰਤ ਵਿੱਚ ਅੱਗ, 50 ਲੋਕਾਂ ਨੂੰ ਸੁਰੱਖਿਅਤ ਕੱਢਿਆ
ਸਿੰਗਾਪੁਰ-ਪੂਰਬੀ ਸਿੰਗਾਪੁਰ ਦੀ ਇੱਕ ਰਿਹਾਇਸ਼ੀ ਇਮਾਰਤ ਵਿੱਚ ਸੋਮਵਾਰ ਸਵੇਰੇ ਅੱਗ ਲੱਗਣ ਤੋਂ ਬਾਅਦ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਸਿੰਗਾਪੁਰ ਸਿਵਲ ਡਿਫੈਂਸ ਫੋਰਸ […]
ਸਰਹੱਦਾਂ ਦੀ ਰਾਖੀ ਲਈ ਐਂਟੀ ਡਰੋਨ ਇਕਾਈ ਬਣਾਵਾਂਗੇ: ਸ਼ਾਹ
ਜੋਧਪੁਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਹੱਦ ਪਾਰੋਂ ਆਉਂਦੇ ਡਰੋਨਾਂ ਦੀ ‘ਅਲਾਮਤ’ ਆਉਂਦੇ ਦਿਨਾਂ ਵਿਚ ਗੰਭੀਰ ਹੋ ਸਕਦੀ ਹੈ, ਲਿਹਾਜ਼ਾ ਭਾਰਤ ਆਪਣੀਆਂ […]
ਸਾਥੀ ਦੀ ਹੱਤਿਆ ਮਗਰੋਂ ਪੁਲੀਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ
ਜੰਮੂ-ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਪੁਲੀਸ ਮੁਲਾਜ਼ਮ ਨੇ ਏਕੇ-47 ਰਾਈਫਲ ਨਾਲ ਆਪਣੇ ਸਾਥੀ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ […]
ਮਹਾਰਾਸ਼ਟਰ ਵਿਧਾਨ ਸਭਾ ਦੇ 105 ਮੈਂਬਰਾਂ ਨੇ ਵਿਧਾਇਕ ਵਜੋਂ ਸਹੁੰ ਚੁੱਕੀ
ਮੁੰਬਈ-ਮਹਾਰਾਸ਼ਟਰ ’ਚ ਵਿਰੋਧੀ ਧਿਰ ਮਹਾਵਿਕਾਸ ਅਘਾੜੀ (ਐੱਮਵੀਏ) ਦੇ ਮੈਂਬਰਾਂ ਸਮੇਤ 105 ਵਿਧਾਇਕਾਂ ਨੇ ਅੱਜ ਨਵੀਂ ਚੁਣੀ ਵਿਧਾਨ ਸਭਾ ’ਚ ਵਿਧਾਇਕ ਵਜੋਂ ਸਹੁੰ ਚੁੱਕੀ। ਵਿਧਾਇਕਾਂ ਨੇ […]
ਲਾਲ ਸਾਗਰ ’ਚ ਭਾਰਤ ਨੂੰ ਕਈ ਚੁਣੌਤੀਆਂ ਦਰਪੇਸ਼: ਜੈਸ਼ੰਕਰ
ਮਨਾਮਾ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਇਜ਼ਰਾਈਲ ਅਤੇ ਇਰਾਨ ਵਿਚਾਲੇ ਸਬੰਧ ਜਾਂ ਇਨ੍ਹਾਂ ਦੀ ਅਣਹੋਂਦ ਚਿੰਤਾ ਦਾ ਵਿਸ਼ਾ ਰਹੇ ਹਨ ਅਤੇ ਭਾਰਤ ਦੀਆਂ […]